ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਢਾਣੀ ਨੱਥਾ ਸਿੰਘ ਵਾਲਾ ਦੇ ਇਕ ਖੇਤ ‘ਚ ਬੀਐਸਐਫ ਦੀ 160 ਬਟਾਲੀਅਨ ਵੱਲੋਂ 2 ਕਿਲੋ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਅੱਜ ਫਿਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਢਾਣੀ ਨੱਥਾ ਸਿੰਘ ਵਾਲਾ ਦੇ ਇਕ ਖੇਤ ‘ਚ ਬੀਐਸਐਫ ਦੀ 160 ਬਟਾਲੀਅਨ ਵੱਲੋਂ 2 ਕਿਲੋ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।