ਪੰਜਾਬ ‘ਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ।
ਪੰਜਾਬ ‘ਚ ਬਹੁਜਨ ਸਮਾਜ ਪਾਰਟੀ (BSP) ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਨਾਮਵਰ ਦਲਿਤ ਆਗੂ ਤੇ ਬਸਪਾ ਉਮੀਦਵਾਰ ਰਾਕੇਸ਼ ਸੁਮਨ (Rakesh Suman) ਬੁੱਧਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਉਨ੍ਹਾਂ ਦਾ ਸਵਾਗਤ ਕੀਤਾ।