Crime Archives - Punjab Buzz

16 ਸਾਲਾ ਧੀ ਦੇ ਪੇਟ ‘ਚ ਅਚਾਨਕ ਉੱਠਿਆ ਤੇਜ਼ ਦਰਦ, ਡਾਕਟਰ ਨੇ ਕੀਤੀ ਅਲਟਰਾਸਾਊਂਡ; ਰਿਪੋਰਟ ਦੇਖ ਘਰ ਵਾਲਿਆਂ ਦੇ ਉੱਡੇ ਹੋਸ਼
ਮੈਡੀਕਲ ਥਾਣਾ ਖੇਤਰ ਦੀ ਇਕ ਕਲੋਨੀ ‘ਚ ਰਹਿਣ ਵਾਲੀ 13 ਸਾਲਾ ਲੜਕੀ ਨਾਲ ਡੇਢ ਸਾਲ ਤੋਂ 16 ਸਾਲਾ ਲੜਕਾ ਸਰੀਰਕ ਸਬੰਧ ਬਣਾ ਰਿਹਾ ਸੀ।

ਡੇਢ ਸਾਲ ਤਕ ਗੁਆਂਢੀ ਨਾਬਾਲਗ ਨਾਬਾਲਿਗ ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ। ਜਦੋਂ ਪੀੜਤਾ ਦੋ ਮਹੀਨੇ ਦੀ ਗਰਭਵਤੀ ਹੋ ਗਈ ਤਾਂ ਪਰਿਵਾਰ ਵਾਲਿਆਂ ਨੂੰ ਮਾਮਲੇ ਦਾ ਪਤਾ ਲੱਗਾ। ਪਰਿਵਾਰ ਵਾਲੇ ਲੜਕੀ ਨੂੰ ਮੈਡੀਕਲ ਥਾਣੇ ਲੈ ਗਏ ਤੇ ਮੁਲਜ਼ਮ ਖਿਲਾਫ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਨਾਬਾਲਗ ਖਿਲਾਫ ਜਬਰ ਜਨਾਹ ਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਮੈਡੀਕਲ ਥਾਣਾ ਖੇਤਰ ਦੀ ਇਕ ਕਲੋਨੀ ‘ਚ ਰਹਿਣ ਵਾਲੀ 13 ਸਾਲਾ ਲੜਕੀ ਨਾਲ ਡੇਢ ਸਾਲ ਤੋਂ 16 ਸਾਲਾ ਲੜਕਾ ਸਰੀਰਕ ਸਬੰਧ ਬਣਾ ਰਿਹਾ ਸੀ। ਵੀਰਵਾਰ ਨੂੰ ਲੜਕੀ ਦੇ ਪੇਟ ‘ਚ ਦਰਦ ਹੋਇਆ। ਰਿਸ਼ਤੇਦਾਰ ਨੇ ਮਹਿਲਾ ਡਾਕਟਰ ਨਾਲ ਸਲਾਹ ਕੀਤੀ। ਜਦੋਂ ਡਾਕਟਰ ਨੇ ਅਲਟਰਾਸਾਊਂਡ ਕਰਵਾਇਆ ਤਾਂ ਪਤਾ ਲੱਗਾ ਕਿ ਬੱਚੀ ਦੋ ਮਹੀਨੇ ਦੀ ਗਰਭਵਤੀ ਸੀ।

ਘਰ ਬੁਲਾ ਕੇ ਕੀਤਾ ਜਬਰ ਜਨਾਹ, ਵਿਰੋਧ ਕਰਨ ‘ਤੇ ਦਿੱਤੀਆਂ ਧਮਕੀਆਂ

ਰਿਸ਼ਤੇਦਾਰ ਨੇ ਨੌਜਵਾਨ ਨੂੰ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਗੁਆਂਢੀ ਨੌਜਵਾਨ ਦੀ ਡੇਢ ਸਾਲ ਪਹਿਲਾਂ ਉਸ ਨਾਲ ਦੋਸਤੀ ਹੋਈ ਸੀ। ਇਸ ਤੋਂ ਬਾਅਦ ਉਸ ਨੇ ਉਸ ਨੂੰ ਆਪਣੇ ਘਰ ਬੁਲਾ ਕੇ ਉਸ ਨਾਲ ਜਬਰ ਜਨਾਹ ਕੀਤਾ। ਵਿਰੋਧ ਕਰਨ ‘ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਸ ਨੇ ਆਲੇ-ਦੁਆਲੇ ਦੇ ਲੋਕਾਂ ‘ਚ ਬਦਨਾਮ ਕਰਨ ਦੀ ਗੱਲ ਵੀ ਕੀਤੀ। ਲੜਕੀ ਨੇ ਬਦਨਾਮੀ ਦੇ ਡਰੋਂ ਕਿਸੇ ਨੂੰ ਕੁਝ ਨਹੀਂ ਦੱਸਿਆ। ਇਸ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਘਰ ਬੁਲਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ।

ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਕੀਤਾ ਗ੍ਰਿਫਤਾਰ

ਇੰਸਪੈਕਟਰ ਸ਼ੀਲੇਸ਼ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਲੜਕੀ ਦੇ 161 ਬਿਆਨ ਦਰਜ ਕੀਤੇ ਗਏ ਹਨ। ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿਚ ਉਸ ਦੇ ਬਿਆਨ ਦਰਜ ਕਰਵਾਏ ਜਾਣਗੇ।

ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਦੇ ਡਰੋਂ ਛੁਪਾਈ ਘਟਨਾ

ਲੜਕੀ ਨੇ ਆਪਣੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਮੁਲਜ਼ਮ ਨੇ ਉਸ ਨਾਲ ਦੋਸਤੀ ਕਰਨ ਤੋਂ ਬਾਅਦ ਉਸ ਨੂੰ ਆਪਣੇ ਘਰ ਬੁਲਾਇਆ। ਇਸ ਤੋਂ ਬਾਅਦ ਉਸ ਨਾਲ ਜਬਰ ਜਨਾਹ ਕੀਤਾ ਤੇ ਵੀਡੀਓ ਬਣਾ ਲਈ। ਉਹ ਵੀਡੀਓ ਇੰਟਰਨੈੱਟ ਮੀਡੀਆ ‘ਤੇ ਪ੍ਰਸਾਰਿਤ ਕਰਨ ਦੀ ਧਮਕੀ ਦੇ ਕੇ ਡੇਢ ਸਾਲ ਤੋਂ ਉਸ ਦਾ ਸਰੀਰਕ ਸ਼ੋਸ਼ਣ ਕਰ ਰਿਹਾ ਸੀ।

The post 16 ਸਾਲਾ ਧੀ ਦੇ ਪੇਟ ‘ਚ ਅਚਾਨਕ ਉੱਠਿਆ ਤੇਜ਼ ਦਰਦ, ਡਾਕਟਰ ਨੇ ਕੀਤੀ ਅਲਟਰਾਸਾਊਂਡ; ਰਿਪੋਰਟ ਦੇਖ ਘਰ ਵਾਲਿਆਂ ਦੇ ਉੱਡੇ ਹੋਸ਼ appeared first on Punjab Buzz.

Gurdaspur News: ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਉਮਰਕੈਦ ਤੇ ਇਕ ਲੱਖ ਜੁਰਮਾਨਾ
ਪੁਲਿਸ ਨੇ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕੀਤੀ ਅਤੇ ਲੜਕੀ ਨੂੰ ਬਰਾਮਦ ਕਰ ਕੇ ਮੈਡੀਕਲ ਕਰਵਾਇਆ।

ਵਧੀਕ ਸੈਸ਼ਨ ਜੱਜ ਗੁਰਦਾਸਪੁਰ ਬਲਜਿੰਦਰ ਸਿੱਧੂ ਦੀ ਅਦਾਲਤ ਨੇ ਇਕ ਨਾਬਾਲਿਕ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਮੁਜ਼ਲਮ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਸਨੂੰ ਉਮਰਕੈਦ ਤੇ ਇਕ ਲੱਖ ਰੁਪਏ ਜ਼ੁਰਮਾਨੇ ਦੀ ਸਖ਼ਤ ਸਜ਼ਾ ਸੁਣਾਈ ਹੈ।

ਦੋਸ਼ੀ ਸਾਜਨ ਮਸੀਹ ਪੁੱਤਰ ਸੇਵਾ ਮਸੀਹ ਵਾਸੀ ਪਿੰਡ ਪੰਨਵਾਂ ਕਲਾਨੌਰ ਦੇ ਖਿਲਾਫ ਪੁਲਿਸ ਥਾਣਾ ਕਲਾਨੌਰ ਵਿਖੇ 17 ਜੁਲਾਈ 2021 ਨੂੰ ਆਈਪੀਸੀ ਦੀ ਧਾਰੀ-376, 363, 366 ਅਤੇ ਪੋਕਸੋ ਐਕਟ ਦੀ ਧਾਰਾ-6 ਤਹਿਤ ਮਾਮਲਾ ਦਰਜ ਹੋਇਆ ਸੀ।

ਪੁਲਿਸ ਨੂੰ ਲਿਖਵਾਈ ਰਿਪੋਰਟ ਵਿੱਚ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸਦੀ ਛੋਟੀ ਲੜਕੀ ਦੀ ਉਮਰ 17 ਸਾਲ 2 ਮਹੀਨੇ ਸੀ ਤੇ ਗਿਆਰਵੀਂ ਜਮਾਤ ‘ਚ ਪੜ੍ਹਦੀ ਹੈ। 15-16 ਜੁਲਾਈ 2021 ਦੀ ਦਰਮਿਆਨੀ ਰਾਤ ਉਸਦੇ ਬੱਚੇ ਸੋ ਗਏ ਅਤੇ ਜਦੋਂ ਸਵੇਰੇ ਉਠ ਕੇ ਦੇਖਿਆ ਤੇ ਛੋਟੀ ਲੜਕੀ ਮੌਜੂਦ ਨਹੀਂ ਸੀ। ਉਸਨੇ ਆਪਣੇ ਪੱਧਰ ਤੇ ਭਾਲ ਕੀਤੀ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਪਰ ਕੋਈ ਸੁਰਾਗ ਨਾ ਲੱਗਾ।

ਇਸੇ ਦੌਰਾਨ ਉਸਦੇ ਗੁਆਾਂਢੀ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਸਵੇਰੇ 5 ਵਜੇ ਸਾਜਨ ਮਸੀਹ ਦੇ ਨਾਲ ਜਾਂਦਿਆਂ ਦੇਖਿਆ ਸੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸਨੂੰ ਵੀ ਸ਼ੱਕ ਸੀ ਕਿ ਸਾਜਨ ਮਸੀਹ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕੀਤੀ ਅਤੇ ਲੜਕੀ ਨੂੰ ਬਰਾਮਦ ਕਰ ਕੇ ਮੈਡੀਕਲ ਕਰਵਾਇਆ।

ਬਿਆਨਾਂ ਦੇ ਆਧਾਰ ਤੇ ਸਾਜਨ ਮਸੀਹ ਨੂੰ ਗਿਰਫਤਾਰ ਕੀਤਾ। ਅਦਾਲਤ ਵਿਚ ਉਹ ਦੋਸ਼ੀ ਸਾਬਿਤ ਹੋਇਆ। ਜੱਜ ਵਲੋਂ ਉਸਨੂੰ ਪੋਕਸੋ ਐਕਟ ਅਧੀਨ 20 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

The post Gurdaspur News: ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਉਮਰਕੈਦ ਤੇ ਇਕ ਲੱਖ ਜੁਰਮਾਨਾ appeared first on Punjab Buzz.

Punjab News: ਥਾਣਾ ਸਿਟੀ ਫਗਵਾੜਾ ਦਾ SHO ਵਿਜੀਲੈਂਸ ਅੜਿੱਕੇ, 1 ਲੱਖ ਦੀ ਰਿਸ਼ਵਤਖੋਰੀ ਦਾ ਮਾਮਲਾ ਦਰਜ
ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਰਵਾਈ ਕਰਦਿਆਂ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਫੜਿਆ ਜਾਂਦਾ ਰਹਿੰਦਾ ਹੈ।

ਪੰਜਾਬ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਰਵਾਈ ਕਰਦਿਆਂ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਫੜਿਆ ਜਾਂਦਾ ਰਹਿੰਦਾ ਹੈ। ਇਸੇ ਲੜੀ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਥਾਣਾ ਸਿਟੀ ਫਗਵਾੜਾ ਦੇ SHO ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫੜਿਆ ਗਿਆ। ਜਿਸ ਸਬੰਧੀ ਜਾਣਕਾਰੀ ਦਿੰਦਿਆਂ SSP ਜਲੰਧਰ ਵਿਜੀਲੈਂਸ ਰੇਂਜ ਰਾਜੇਸ਼ਵਰ ਸਿੰਘ ਸਿੱਧੂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਥਾਣਾ ਸਿਟੀ ਫਗਵਾੜਾ ਦੇ SHO ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਫੜ ਲਿਆ ਗਿਆ ਹੈ। ਇਸ ਸਬੰਧੀ ਬਹੁਤ ਜਲਦ ਪ੍ਰੈਸ ਨੋਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

The post Punjab News: ਥਾਣਾ ਸਿਟੀ ਫਗਵਾੜਾ ਦਾ SHO ਵਿਜੀਲੈਂਸ ਅੜਿੱਕੇ, 1 ਲੱਖ ਦੀ ਰਿਸ਼ਵਤਖੋਰੀ ਦਾ ਮਾਮਲਾ ਦਰਜ appeared first on Punjab Buzz.

Barnala: ਓਮਾਨ ਦੇਸ਼ ‘ਚ ਫਸੀ ਬਰਨਾਲਾ ਦੀ ਲੜਕੀ, ਕੀਤਾ ਜਾ ਰਿਹੈ ਤਸ਼ੱਦਦ , ਮਹਿਲਾ ਨੇ ਨਾਲ ਲਿਜਾ ਕੇ ਵਿਦੇਸ਼ ‘ਚ ਵੇਚਿਆ
ਮਾਂ ਨੂੰ ਭੇਜੀ ਵੀਡੀਓ ਰਿਕਾਰਡਿੰਗ

ਬਰਨਾਲਾ ਦੀ ਇੱਕ ਕੁੜੀ ਓਮਾਨ ਦੇਸ਼ ਵਿੱਚ ਫਸ ਗਈ ਹੈ। ਜਿੱਥੇ ਉਸ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਓਮਾਨ ‘ਚ ਫਸੀ ਉਸਦੀ ਬੇਟੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਉਸ ਦੀ ਬੇਟੀ ਮਦਦ ਦੀ ਗੁਹਾਰ ਲਗਾ ਰਹੀ ਹੈ।

ਲੜਕੀ ਦੀ ਮਾਂ ਸੁੱਖੀ ਵਾਸੀ ਬਰਨਾਲਾ ਨੇ ਦੱਸਿਆ ਕਿ ਉਸ ਦੀ ਬੇਟੀ ਗੀਤਾ 6 ਮਹੀਨੇ ਪਹਿਲਾਂ ਓਮਾਨ ਗਈ ਸੀ। ਉਸਦਾ ਆਪਣੇ ਪਤੀ ਤੋਂ ਤਲਾਕ ਹੋ ਚੁੱਕਿਆ ਹੈ ਅਤੇ ਉਸਦਾ ਇੱਕ ਬੇਟਾ ਵੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਤੋਂ ਬਾਅਦ ਉਨ੍ਹਾਂ ਦੀ ਬੇਟੀ ਕਾਫੀ ਮੁਸ਼ਕਿਲ ‘ਚ ਹੈ।

ਬੇਟੀ ਗੀਤਾ ਵੱਲੋਂ ਵਿਦੇਸ਼ ਤੋਂ ਰਿਕਾਰਡਿੰਗ ਭੇਜੀ ਜਾ ਰਹੀ ਹੈ ਅਤੇ ਉਹ ਲਗਾਤਾਰ ਬਚਾਉਣ ਦੀ ਗੁਹਾਰ ਲਗਾ ਰਹੀ ਹੈ। ਲੜਕੀ ਦੀ ਮਾਂ ਸੁੱਖੀ ਨੇ ਦੱਸਿਆ ਕਿ ਪਿਛਲੀ ਗੱਲਬਾਤ ਨੂੰ ਕਰੀਬ ਇੱਕ ਹਫ਼ਤਾ ਹੋ ਗਿਆ ਹੈ। ਉਸ ਦੀ ਬੇਟੀ ਨੇ ਆਪਣੇ ਨਾਲ ਹੋਈ ਕੁੱਟਮਾਰ ਬਾਰੇ ਵੀ ਦੱਸਿਆ ਸੀ।

ਪੰਜਾਬ ਅਤੇ ਕੇਂਦਰ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਪਿਛਲੇ ਇੱਕ ਹਫ਼ਤੇ ਤੋਂ ਬੇਟੀ ਨਾਲ ਕੋਈ ਗੱਲਬਾਤ ਨਹੀਂ ਹੋ ਰਹੀ ਹੈ। ਸੁੱਖੀ ਨੇ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਮੀਤ ਹੇਅਰ, ਬਰਨਾਲਾ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਆਪਣੀ ਬੇਟੀ ਨੂੰ ਬਚਾਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦੱਸਿਆ ਕਿ ਉਹ ਚਾਹ ਦੀ ਰੇਹੜੀ ਚਲਾ ਕੇ ਆਪਣਾ ਗੁਜ਼ਾਰਾ ਕਰਦੀ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੂੰ ਉਸਦੀ ਭਾਬੀ ਓਮਾਨ ਲੈ ਗਈ ਸੀ। ਹੁਣ ਉਹ ਉਸਦੀ ਬੇਟੀ ਨੂੰ ਭਾਰਤ ਵਾਪਸ ਭੇਜਣ ਲਈ 3 ਲੱਖ ਰੁਪਏ ਮੰਗ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਬੇਟੀ ਨੂੰ ਭੇਜਣ ਲਈ 70 ਹਜ਼ਾਰ ਰੁਪਏ ਅਤੇ ਏਅਰਪੋਰਟ ‘ਤੇ 15 ਹਜ਼ਾਰ ਰੁਪਏ ਦਿੱਤੇ ਸਨ। ਇਹ ਸਾਰਾ ਪੈਸਾ ਉਸ ਨੇ ਕਰਜ਼ਾ ਲੈ ਕੇ ਇਕੱਠਾ ਕੀਤਾ ਸੀ।

ਓਥੇ ਹੀ ਪੀੜਤ ਲੜਕੀ ਨੇ ਪਰਿਵਾਰ ਨੂੰ ਜੋ ਰਿਕਾਰਡਿੰਗ ਭੇਜੀ ਹੈ , ਉਸ ‘ਚ ਉਹ ਆਪਣੀ ਮਾਂ ਨੂੰ ਦੱਸ ਰਹੀ ਹੈ ਕਿ ਉਹ ਬਹੁਤ ਪਰੇਸ਼ਾਨ ਹੈ। ਜੋ ਮਹਿਲਾ ਉਸਨੂੰ ਓਮਾਨ ਲੈ ਕੇ ਗਈ ਸੀ ,ਉਸ ਨੇ ਉਸਨੂੰ ਵੇਚ ਦਿੱਤਾ ਹੈ ਅਤੇ ਉਸ ਤੋਂ ਜ਼ਿਆਦਾ ਕੰਮ ਕਰਵਾਇਆ ਜਾ ਰਿਹਾ ਹੈ। ਉਸ ਨੇ ਕਿਹਾ ਕਿ ਇਸ ਕੁੱਟਮਾਰ ਕਾਰਨ ਉਹ ਮਰ ਜਾਵੇਗੀ।

The post Barnala: ਓਮਾਨ ਦੇਸ਼ ‘ਚ ਫਸੀ ਬਰਨਾਲਾ ਦੀ ਲੜਕੀ, ਕੀਤਾ ਜਾ ਰਿਹੈ ਤਸ਼ੱਦਦ , ਮਹਿਲਾ ਨੇ ਨਾਲ ਲਿਜਾ ਕੇ ਵਿਦੇਸ਼ ‘ਚ ਵੇਚਿਆ appeared first on Punjab Buzz.

Crime News: ਫਗਵਾੜਾ ‘ਚ ਅਣਪਛਾਤਿਆਂ ਨੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, 4 ਜ਼ਖ਼ਮੀ ਤੇ 2 ਦੀ ਹਾਲਤ ਗੰਭੀਰ
ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਸਾਰ ਐੱਸਪੀ ਫਗਵਾੜਾ ਭਾਰੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਫਗਵਾੜਾ ਦੇ ਨਜ਼ਦੀਕੀ ਪਿੰਡ ਭਬਿਆਣਾ ਵਿਖੇ ਅਣਪਛਾਤੇ ਵਿਅਕਤੀਆ ਵੱਲੋਂ ਪਿੰਡ ਦੇ ਲੋਕਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਪਿੰਡ ਦੇ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਐਮਰਜੇਂਸੀ ਡਿਊਟੀ ‘ਤੇ ਤਾਇਨਾਤ ਡਾਕਟਰਾਂ ਵੱਲੋਂ 2 ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ। ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਸਾਰ ਐੱਸਪੀ ਫਗਵਾੜਾ ਭਾਰੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਿਲ ਕੀਤੀ। ਸਿਵਲ ਹਸਪਤਾਲ ‘ਚ ਐਮਰਜੇਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ‘ਚ 4 ਵਿਅਕਤੀਆਂ ਨੂੰ ਲਿਆਂਦਾ ਗਿਆ। ਜਿਨ੍ਹਾਂ ਦੀ ਪਛਾਣ ਬਿੱਟੂ ਪੁੱਤਰ ਬਲਬੀਰ ਚੰਦ,ਜਸਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ,ਬੂਟਾ ਰਾਮ ਪੁੱਤਰ ਬਿੰਦੀ ਰਾਮ ਅਤੇ ਸ਼ਿੰਦਾ ਪੁੱਤਰ ਬਿੰਦਾ ਰਾਮ ਵਾਸੀ ਪਿੰਡ ਭਬਿਆਣਾ ਵਜੋਂ ਹੋਈ। ਡਾਕਟਰ ਨੇ ਦੱਸਿਆ ਕਿ ਬਿੱਟੂ ਅਤੇ ਜਸਨਪ੍ਰੀਤ ਸਿੰਘ ਦੀ ਹਾਲਤ ਸੀਰੀਅਸ ਦੇਖਦੇ ਹੋਏ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ ਅਤੇ ਦੂਸਰੇ ਦੋਵੇਂ ਵਿਅਕਤੀ ਸਿਵਲ ਹਸਪਤਾਲ ਫਗਵਾੜਾ ਵਿਖੇ ਜ਼ੇਰੇ ਇਲਾਜ ਹਨ। ਸਿਵਲ ਹਸਪਤਾਲ ਪਹੁੰਚੇ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪਿੰਡ ਭਬਿਆਣਾ ਵਿਖੇ ਪਿੰਡ ਦੇ ਕੁਝ ਲੋਕ ਆਪਸ ਵਿਚ ਬੈਠੇ ਸਨ ਤਾਂ ਇੰਨੇ ਨੂੰ 2 ਮੋਟਰਸਾਈਕਲਾਂ ‘ਤੇ 6 ਨੌਜਵਾਨ ਆਏ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਕਿੰਨੀਆਂ ਗੋਲੀਆਂ ਚਲੀਆਂ ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਚੱਲ ਸਕਿਆ। ਪੁਲਿਸ ਵਲੋਂ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।

The post Crime News: ਫਗਵਾੜਾ ‘ਚ ਅਣਪਛਾਤਿਆਂ ਨੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, 4 ਜ਼ਖ਼ਮੀ ਤੇ 2 ਦੀ ਹਾਲਤ ਗੰਭੀਰ appeared first on Punjab Buzz.

ਵਿਜੀਲੈਂਸ ਨੇ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ.ਐਸ.ਪੀ.ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਨੇ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on Punjab Buzz.

Amritsar News: ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ, ਪੁਲਿਸ ਜਾਂਚ ’ਚ ਜੁਟੀ
ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 3 ਲੱਖ 95000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਤਾ ਲੱਗਾ ਹੈ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਹੈਰੋਇਨ ਦੇ ਕਾਰੋਬਾਰ ਦੇ ਦੋਸ਼ ‘ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 3 ਲੱਖ 95000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਇਹ ਕਾਰਵਾਈ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਅਜਨਾਲਾ ਇਲਾਕੇ ‘ਚ ਕੀਤੀ ਹੈ। ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਸਮੇਂ ਬਾਅਦ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।

The post Amritsar News: ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ, ਪੁਲਿਸ ਜਾਂਚ ’ਚ ਜੁਟੀ appeared first on Punjab Buzz.

ਦਿੱਲੀ ਤੋਂ ਬਾਅਦ ਭੋਪਾਲ ’ਚ ਡਰੱਗਜ਼ ਦੀ ਵੱਡੀ ਬਰਾਮਦਗੀ, 907 ਕਿੱਲੋ ਐੱਮਡੀ ਜ਼ਬਤ, ਦੋ ਗ੍ਰਿਫ਼ਤਾਰ
Gujarat ‘ਚ ਗ੍ਰਿਫ਼ਤਾਰ MD Drugs ਦੇ ਕਾਰੋਬਾਰ ‘ਚ ਸ਼ਾਮਲ ਇਕ ਮੁਲਜ਼ਮ ਨੇ ਪੁੱਛਗਿਛ ਵਿਚ ਦੱਸਿਆ ਸੀ ਕਿ ਭੋਪਾਲ ਵਿਚ ਐੱਮਡੀ ਡਰੱਗ ਬਣਾਈ ਜਾ ਰਹੀ ਹੈ।

ਦਿੱਲੀ ਵਿਚ ਲੰਘੀ ਦੋ ਅਕਤੂਬਰ ਨੂੰ ਲਗਪਗ ਪੰਜ ਹਜ਼ਾਰ ਕਰੋੜ ਦੇ ਨਸ਼ੀਲੇ ਪਦਾਰਥ ਫੜੇ ਜਾਣ ਤੋਂ ਬਾਅਦ ਐਤਵਾਰ ਨੂੰ ਭੋਪਾਲ ਵਿਚ ਵੀ ਵੱਡੀ ਬਰਾਮਦਗੀ ਹੋਈ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਅਤੇ ਗੁਜਰਾਤ ਏਟੀਐੱਸ ਨੇ ਬਗਰੋਦਾ ਉਦਯੋਗਿਕ ਖੇਤਰ ਵਿਚ ਬੰਦ ਪਈ ਫੈਕਟਰੀ ਵਿਚ ਨਸ਼ੀਲਾ ਡਰੱਗ ਐੱਮਡੀ (ਮੈਫੋਡ੍ਰੋਨ) ਬਣਾਉਣ ਦਾ ਕਾਰਖ਼ਾਨਾ ਫੜਿਆ ਅਤੇ ਉੱਥੋਂ ਡਰੱਗ ਤੇ ਇਸਨੂੰ ਬਣਾਉਣ ਵਿਚ ਇਸਤੇਮਾਲ ਹੋਣ ਵਾਲਾ ਕੱਚਾ ਮਾਲ ਜ਼ਬਤ ਕੀਤਾ ਹੈ। ਛਾਪੇ ਵਿਚ 907 ਕਿੱਲੋ ਐੱਮਡੀ ਡਰੱਗ ਠੋਸ ਤੇ ਤਰਲ ਰੂਪ ਵਿਚ ਮਿਲਿਆ ਹੈ। ਮੌਕੇ ਤੋਂ ਨਾਸਿਕ ਦੇ ਸਾਨਿਆਲ ਬਾਨੇ ਅਤੇ ਭੋਪਾਲ ਦੇ ਕੋਟਰਾ ਸੁਲਤਾਨਾਬਾਦ ਨਿਵਾਸੀ ਅਮਿਤ ਪ੍ਰਕਾਸ਼ ਚਤੁਰਵੇਦੀ ਨੂੰ ਡਰੱਗ ਬਣਾਉਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਨੂੰ ਏਟੀਐੱਸ ਗੁਜਰਾਤ ਲੈ ਗਈ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਐਕਸ ’ਤੇ ਪੋਸਟ ਕਰ ਕੇ ਕਿਹਾ ਹੈ ਕਿ ਏਟੀਐੱਸ ਤੇ ਐੱਨਸੀਬੀ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕਰ ਕੇ ਡਰੱਗ ਤੇ ਇਸਨੂੰ ਬਣਾਉਣ ਦੀ ਸਮੱਗਰੀ ਜ਼ਬਤ ਕੀਤੀ ਹੈ, ਜਿਸ ਦੀ ਕੀਮਤ 1,814 ਕਰੋੜ ਹੈ।

ਗੁਜਰਾਤ ਵਿਚ ਗ੍ਰਿਫ਼ਤਾਰ ਐੱਮਡੀ ਡਰੱਗ ਦੇ ਕਾਰੋਬਾਰ ਵਿਚ ਸ਼ਾਮਲ ਇਕ ਮੁਲਜ਼ਮ ਨੇ ਪੁੱਛਗਿਛ ਵਿਚ ਦੱਸਿਆ ਸੀ ਕਿ ਭੋਪਾਲ ਵਿਚ ਐੱਮਡੀ ਡਰੱਗ ਬਣਾਈ ਜਾ ਰਹੀ ਹੈ। ਇਸ ਤੋਂ ਬਾਅਦ ਗੁਜਰਾਤ ਏਟੀਐੱਸ ਨੇ ਖ਼ੁਫ਼ੀਆ ਜਾਣਕਾਰੀ ਇਕੱਠੀ ਕੀਤੀ। ਪੁਖ਼ਤਾ ਸਬੂਤ ਮਿਲਣ ਤੋਂ ਬਾਅਦ ਏਟੀਐੱਸ ਦੇ ਡੀਐੱਸਪੀ ਐੱਸਐੱਲ ਚੌਧਰੀ ਦੀ ਅਗਵਾਈ ਵਿਚ ਪੰਜ ਮੈਂਬਰੀ ਟੀਮ ਤੇ ਐੱਨਸੀਬੀ ਦਿੱਲੀ ਦੇ ਅਧਿਕਾਰੀਆਂ ਨੇ ਛਾਪਾ ਮਾਰਿਆ। ਜਿਸ ਬੰਦ ਫੈਕਟਰੀ ਵਿਚ ਕਾਰੋਬਾਰ ਚੱਲ ਰਿਹਾ ਸੀ, ਉਹ ਭੋਪਾਲ ਦੇ ਭਰਤ ਨਗਰ ਨਿਵਾਸੀ ਏਕੇ ਸਿੰਘ ਦੀ ਦੱਸੀ ਜਾ ਰਹੀ ਹੈ। ਇੱਥੇ ਪਹਿਲਾਂ ਫਰਨੀਚਰ ਤੇ ਬਾਅਦ ਵਿਚ ਖਾਦ ਬਣਾਉਣ ਦਾ ਕੰਮ ਹੁੰਦਾ ਸੀ। ਸੱਤ ਮਹੀਨੇ ਪਹਿਲਾਂ ਉਨ੍ਹਾਂ ਫੈਕਟਰੀ ਬੰਦ ਕਰ ਦਿੱਤੀ। ਇਸ ਤੋਂ ਬਾਅਦ ਸਾਨਿਆਲ ਅਤੇ ਅਮਿਤ ਨੇ ਫੈਕਟਰੀ ਕਿਰਾਏ ’ਤੇ ਲੈ ਲਈ। ਗੁਜਰਾਤ ਏਟੀਐੱਸ ਦੇ ਸੂਤਰਾਂ ਨੇ ਦੱਸਿਆ ਕਿ ਸ਼ੁਰੂ ਤੋਂ ਹੀ ਮੁਲਜ਼ਮ ਲਗਪਗ 25 ਕਿਲੋ ਡਰੱਗ ਰੋਜ਼ਾਨਾ ਤਿਆਰ ਕਰ ਰਹੇ ਸਨ। ਡਰੱਗ ਬਣਾਉਣ ਵਿਚ ਇਸਤੇਮਾਲ ਹੋਣ ਵਾਲਾ ਲਗਪਗ ਪੰਜ ਹਜ਼ਾਰ ਕਿਲੋ ਕੱਚਾ ਮਾਲ, ਮਿਕਸਰ, ਹੀਟਰ ਗਲਾਸ ਫਲਾਸਕ ਤੇ ਹੋਰ ਉਪਕਰਨ ਜ਼ਬਤ ਕਰ ਕੇ ਫੈਕਟਰੀ ਸੀਲ ਕਰ ਦਿੱਤੀ ਗਈ ਹੈ।

ਪੰਜ ਸਾਲ ਜੇਲ੍ਹ ’ਚ ਰਹਿ ਚੁੱਕਾ ਹੈ ਸਾਨਿਆਨ, ਕੈਮੀਕਲ ਸਪਲਾਇਰ ਸੀ ਅਮਿਤ

ਮੁਲਜ਼ਮ ਸਾਨਿਆਲ ਬਾਨੇ ਸਾਲ 2017 ਵਿਚ ਮਹਾਰਾਸ਼ਟਰ ਦੇ ਅੰਬੋਲੀ ਪੁਲਿਸ ਥਾਣਾ ਖੇਤਰ ਵਿਚ ਇਕ ਕਿੱਲੋ ਐੱਮਡੀ ਡਰੱਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਨੂੰ ਪੰਜ ਸਾਲ ਦੀ ਸਜ਼ਾ ਹੋਈ ਸੀ। ਜੇਲ੍ਹ ਤੋਂ ਛੁੱਟਣ ਤੋਂ ਬਾਅਦ ਉਸਨੇ ਆਪਣੇ ਪੁਰਾਣੇ ਦੋਸਤ ਅਮਿਤ ਪ੍ਰਕਾਸ਼ ਚਤੁਰਵੇਦੀ ਨਾਲ ਸੰਪਰਕ ਕੀਤਾ। ਦੋਵਾਂ ਨੇ ਡਰੱਗ ਬਣਾਉਣ ਤੇ ਵੇਚਣ ਦਾ ਕੰਮ ਸ਼ੁਰੂ ਕਰ ਦਿੱਤਾ। ਅਮਿਤ ਇਸਦੇ ਲਈ ਪਹਿਲਾਂ ਕੈਮੀਕਲ ਸਪਲਾਈ ਦਾ ਕੰਮ ਕਰਦਾ ਸੀ।

ਇਹ ਹੁੰਦਾ ਹੈ ਐੱਮਡੀ ਡਰੱਗ

ਐੱਮਡੀ ਡਰੱਗ ਦਾ ਰਸਾਇਣਕ ਨਾਂ ਮਿਥਾਈਲ ਡਾਇਆਕਸੀ ਮੈਥਐਮਫੈਟਾਮੀਨ ਹੈ। ਇਹ ਸਿਥੈਂਟਿਕ ਡਰੱਗ ਹੈ, ਜਿਹੜਾ ਟੈਬਲੇਟ ਤੇ ਪਾਊਡਰ ਦੇ ਰੂਪ ਵਿਚ ਮਿਲਦਾ ਹੈ। ਇਸਦਾ ਨਸ਼ਾ ਲਗਪਗ ਛੇ ਘੰਟੇ ਤੱਕ ਰਹਿੰਦਾ ਹੈ। ਨਸ਼ਾ ਕਰਨ ਵਾਲੇ ਨੂੰ ਉਤੇਜਨਾ ਹੁੰਦੀ ਹੈ ਅਤੇ ਉਹ ਆਨੰਦ ਮਹਿਸੂਸ ਕਰਦਾ

ਗੁਜਰਾਤ ਏਟੀਐੱਸ ਅਤੇ ਐੱਨਸੀਬੀ ਦਿੱਲੀ ਵੱਲੋਂ ਭੋਪਾਲ ਵਿਚ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਮੱਧ ਪ੍ਰਦੇਸ਼ ਪੁਲਿਸ ਨੇ ਸ਼ਲਾਘਾਯੋਗ ਮਦਦ ਕੀਤੀ ਗਈ। ਆਪ੍ਰੇਸ਼ਨ ਦੀ ਸਫਲਤਾ ਵਿਚ ਮੱਧ ਪ੍ਰਦੇਸ਼ ਪੁਲਿਸ ਦੇ ਅਮੁੱਲ ਯੋਗਦਾਨ ਲਈ ਮੈਂ ਉਨ੍ਹਾਂ ਨੂੰ ਬਹੁਤ ਵਧਾਈ ਦਿੰਦਾ ਹਾਂ। ਇਸ ਤਰ੍ਹਾਂ ਦੇ ਵੱਖ-ਵੱਖ ਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਵਾਲੇ ਯਤਨਾਂ ਨਾਲ ਹੀ ਨਾਰਕੋਟਿਕਸ ਵਿਰੁੱਧ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ।

The post ਦਿੱਲੀ ਤੋਂ ਬਾਅਦ ਭੋਪਾਲ ’ਚ ਡਰੱਗਜ਼ ਦੀ ਵੱਡੀ ਬਰਾਮਦਗੀ, 907 ਕਿੱਲੋ ਐੱਮਡੀ ਜ਼ਬਤ, ਦੋ ਗ੍ਰਿਫ਼ਤਾਰ appeared first on Punjab Buzz.

ਕਪੂਰਥਲਾ ਦੇ ਮੋਬਾਈਲ ਸ਼ੋਅ ਰੂਮ ’ਤੇ ਲੁਟੇਰਿਆਂ ਨੇ ਚਲਾਈਆਂ ਗੋਲੀਆਂ, ਪੁਲਿਸ ਜਾਂਚ ’ਚ ਜੁਟੀ
ਸ਼ੋਅਰੂਮ ਦੇ ਮਾਲਕ ਟੀਨੂੰ ਮਲਹੋਤਰਾ ਨੇ ਦੱਸਿਆ ਕਿ ਸ਼ੋਅਰੂਮ ਦੇ ਬਾਹਰ ਰੁਕੇ ਲੁਟੇਰਿਆਂ ਨੇ 20-25 ਗੋਲੀਆਂ ਚਲਾਈਆਂ।

ਕਪੂਰਥਲਾ ਵਿਖੇ ਲੁੱਟ ਦੀ ਨੀਅਤ ਨਾਲ ਆਏ ਹਮਲਾਵਰਾਂ ਨੇ ਮੋਬਾਈਲ ਸ਼ੋਅ ਰੂਮ ਦੇ ਬਾਹਰ 20 ਗੋਲੀਆਂ ਚਲਾ ਕੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਇਹ ਘਟਨਾ ਕਪੂਰਥਲਾ ਦੇ ਡੀਸੀ ਚੌਂਕ ਤੇ ਬੱਸ ਸਟੈਂਡ ਦੇ ਨਜ਼ਦੀਕ ਮਲਹੋਤਰਾ ਮੋਬਾਈਲ ਦੇ ਸ਼ੋਅਰੂਮ ਦੀ ਹੈ ਜਿੱਥੇ ਬਾਹਰ ਆਏ ਲੁਟੇਰਿਆਂ ਨੇ ਆਉਂਦੇ ਹੀ 20-25 ਗੋਲੀਆਂ ਚਲਾ ਦਿੱਤੀਆਂ। ਗੋਲੀ ਚਲਾਉਣ ਤੋਂ ਬਾਅਦ ਨੌਜਵਾਨ ਫ਼ਰਾਰ ਹੋ ਗਏ। ਸ਼ੋਅਰੂਮ ਦੇ ਮਾਲਕ ਟੀਨੂੰ ਮਲਹੋਤਰਾ ਨੇ ਦੱਸਿਆ ਕਿ ਸ਼ੋਅਰੂਮ ਦੇ ਬਾਹਰ ਰੁਕੇ ਲੁਟੇਰਿਆਂ ਨੇ 20-25 ਗੋਲੀਆਂ ਚਲਾਈਆਂ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਸ਼ੋਅਰੂਮ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਸ਼ੋਅਰੂਮ ਮਾਲਕ ਨੇ ਦੱਸਿਆ ਕਿ ਗੋਲੀ ਉਕਤ ਕੰਮ ਕਰ ਰਹੇ ਇਕ ਨੌਜਵਾਨ ਦੇ ਕੰਨ ਦੇ ਨੇੜਿਓਂ ਲੰਘ ਗਈ।

The post ਕਪੂਰਥਲਾ ਦੇ ਮੋਬਾਈਲ ਸ਼ੋਅ ਰੂਮ ’ਤੇ ਲੁਟੇਰਿਆਂ ਨੇ ਚਲਾਈਆਂ ਗੋਲੀਆਂ, ਪੁਲਿਸ ਜਾਂਚ ’ਚ ਜੁਟੀ appeared first on Punjab Buzz.

Punjab Police ਨੇ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰ ਕੇ ਡਕੈਤੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
DGP Gaurav Yadav ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਦਬੋਚ ਲਿਆ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਅਸਲਾ ਬਰਾਮਦ ਕੀਤਾ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਏਜੀਟੀਐਫ ਜਸਪਾਲ ਸਿੰਘ, ਡੀਐਸਪੀ ਸਿਟੀ-2 ਸਰਬਜੀਤ ਸਿੰਘ ਅਤੇ ਇੰਚਾਰਜ ਸੀਆਈਏ-2 ਬਠਿੰਡਾ ਇੰਸਪੈਕਟਰ ਕਰਨਦੀਪ ਸਿੰਘ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ਵਿੱਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਵੀ ਸ਼ਾਮਲ ਪਾਇਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ ਜੱਸਾ ਘਿਨਾਉਣੇ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਕੈਂਟ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 79 ਮਿਤੀ 03/10/2024 ਦਰਜ ਕੀਤੀ ਗਈ ਹੈ।

The post Punjab Police ਨੇ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰ ਕੇ ਡਕੈਤੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ appeared first on Punjab Buzz.