Rajniti Archives - Punjab Buzz

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਅੰਮ੍ਰਿਤਸਰ, ਰਾਜਪਾਲ ਨਾਲ ਕੀਤੀ ਮੁਲਾਕਾਤ, ਹੜ੍ਹ ਦੀ ਸਥਿਤੀ ਦਾ ਲੈਣਗੇ ਜਾਇਜ਼ਾ
ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਭੇਜਿਆ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ’ ਤੇ ਹਨ। ਉਹ ਅੱਜ ਸਵੇਰ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਅੰਮ੍ਰਿਤਸਰ ਏਅਰ ਓਵੇਸ਼ਨ ਕਲੱਬ ਵਿਖੇ ਕੇਂਦਰਾ ਖੇਤੀਬਾੜੀ ਮੰਤਰੀ ਸਮੇਤ ਭਾਜਪਾ ਲੀਡਰਸ਼ਿਪ ਦੇ ਕਈ ਆਗੂਆਂ, ਜਿਨ੍ਹਾਂ ‘ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਭਾਜਪਾ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਮਰਪਾਲ ਸਿੰਘ ਬਾਊਣੀ ਸ਼ਾਮਲ ਸਨ, ਨੇ ਇੱਕ ਪ੍ਰੈਸ ਕਾਨਫਰੰਸ ਕੀਤੀ।

ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਆਏ ਹਨ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਉਹ ਇੱਕ ਰਿਪੋਰਟ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਣਗੇ ਕਿਉਂਕਿ ਉਨ੍ਹਾਂ ਵੱਲੋਂ ਅੱਜ ਇੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭੇਜਿਆ ਗਿਆ ਹੈ ਤੇ ਉਹ ਇਸ ਸੰਕਟ ਦੀ ਘੜੀ ‘ਚ ਪੰਜਾਬ ਦੇ ਨਾਲ ਹਨ ਤੇ ਪੰਜਾਬ ਦੀ ਸੇਵਾ ਕਰਨ ਦੀ ਭਾਵਨਾ ਰੱਖਦੇ ਹਨ।

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਵੀ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮੁਲਾਂਕਣ ਦੀ ਰਿਪੋਰਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਵੀ ਸੌਂਪੀ। ਪੰਜਾਬ ਦੇ ਰਾਜਪਾਲ ਬੀਤੇ ਦਿਨਾਂ ਤੋਂ ਹੀ ਪੰਜਾਬ ਦੇ ਕਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।

ਕੇਂਦਰੀ ਮੰਤਰੀ ਸੜਕ ਮਾਰਗ ਰਾਹੀਂ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਹੜ੍ਹ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ। ਉਹ ਕਿਸਾਨਾਂ ਨਾਲ ਵੀ ਮੁਲਾਕਾਤ ਕਰਨਗੇ। ਉਹ ਸਵੇਰ 10:30 ਵਜੇ ਅੰਮ੍ਰਿਤਸਰ ਦੇ ਘੋਨੇਵਾਲ ਪਿੰਡ ਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਦੁਪਹਿਰ 12 ਵਜੇ ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਪਿੰਡ ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨਗੇ ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ 1:30 ਵਜੇ ਗੁਰਦਾਸਪੁਰ ਦੇ ਬਹਿਰਾਮਪੁਰ ਪਿੰਡ ਦੇ ਕਿਸਾਨਾਂ ਨੂੰ ਮਿਲਣਗੇ। ਦੁਪਹਿਰ 3:15 ਵਜੇ ਉਹ ਕਪੂਰਥਲਾ ਦੇ ਬੇਘੋਵਾਲ ਦਾ ਦੌਰਾ ਕਰਨਗੇ।

The post ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਅੰਮ੍ਰਿਤਸਰ, ਰਾਜਪਾਲ ਨਾਲ ਕੀਤੀ ਮੁਲਾਕਾਤ, ਹੜ੍ਹ ਦੀ ਸਥਿਤੀ ਦਾ ਲੈਣਗੇ ਜਾਇਜ਼ਾ appeared first on Punjab Buzz.

Congress ਦਾ ਵਫ਼ਦ ਚੋਣ Commission ਨੂੰ ਮਿਲਿਆ, ਪੰਚਾਇਤੀ ਚੋਣਾਂ 3 ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ
Pratap Singh Bajwa ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ।

Punjab ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ਤੇ ਧੋਖਾਧੜੀ ਹੋਈ ਹੈ। ਜਿਸ ਕਾਰਨ ਲੋਕ ਸਹਿਮੇ ਹੋਏ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ Pratap Singh Bajwa ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕਿਉਂਕਿ ਇਸ ਮਾਮਲੇ ‘ਚ High Court ਨੇ ਕਈ ਥਾਵਾਂ ‘ਤੇ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ।

ਨਾਮਜ਼ਦਗੀ ਪ੍ਰਕਿਰਿਆ ਦੇ ਆਖਰੀ ਦਿਨ ਸਮਾਗਮ

Congress ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣੀਆਂ ਹਨ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੌਰਾਨ ਖਾਸ ਕਰਕੇ ਆਖਰੀ ਦਿਨ ਹਫੜਾ-ਦਫੜੀ ਅਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ਨੇ ਨਾ ਸਿਰਫ਼ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਸਗੋਂ ਇਨ੍ਹਾਂ ਚੋਣਾਂ ਦੀ ਨਿਰਪੱਖਤਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਝੜਪਾਂ, ਪ੍ਰਸ਼ਾਸਨਿਕ ਕੁਪ੍ਰਬੰਧਾਂ ਅਤੇ ਬਹੁਤ ਸਾਰੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਭਾਗ ਲੈਣ ਦੇ ਅਧਿਕਾਰ ਤੋਂ ਵਾਂਝੇ ਕੀਤੇ ਜਾਣ ਦੀਆਂ ਵਿਆਪਕ ਰਿਪੋਰਟਾਂ ਦੇ ਮੱਦੇਨਜ਼ਰ, ਮੈਂ Election Commission ਨੂੰ ਬੇਨਤੀ ਕਰਦਾ ਹਾਂ ਕਿ ਪੰਚਾਇਤੀ ਚੋਣਾਂ ਨੂੰ ਘੱਟੋ-ਘੱਟ ਤਿੰਨ ਹਫ਼ਤਿਆਂ ਤੱਕ ਮੁਲਤਵੀ ਕਰਨ ਬਾਰੇ ਵਿਚਾਰ ਕੀਤਾ ਜਾਵੇ ਤਾਂ ਜੋ ਵਧੇਰੇ ਸੰਗਠਿਤ ਹੋ ਸਕੇ।

ਕਈ ਥਾਵਾਂ ‘ਤੇ ਲੋਕ ਜ਼ਖਮੀ ਵੀ ਹੋਏ ਹਨ

Punjab ਭਰ ਵਿੱਚ 13,241 ਗ੍ਰਾਮ ਪੰਚਾਇਤਾਂ ਲਈ ਚੋਣਾਂ ਹੋਣੀਆਂ ਹਨ। ਹਾਲਾਂਕਿ, ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੰਸਾ ਅਤੇ ਤਾਕਤ ਦੀ ਵਰਤੋਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਖਾਸ ਕਰਕੇ Tartaran, Moga, Ferozepur and Fazilka ਆਦਿ ਜ਼ਿਲ੍ਹਿਆਂ ਵਿੱਚ। ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰਾਂ ਦੇ ਬਾਹਰ ਜਦੋਂ ਝੜਪਾਂ ਸ਼ੁਰੂ ਹੋ ਗਈਆਂ ਤਾਂ ਪੁਲੀਸ ਨੂੰ ਭੀੜ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਚਲਾਉਣੀਆਂ ਪਈਆਂ। ਤਰਨਤਾਰਨ ਵਿੱਚ ਵੀ ਅਜਿਹੀ ਹੀ ਇੱਕ ਘਟਨਾ ਵਾਪਰੀ ਹੈ। ਜਿਸ ਵਿਚ ਪੰਜ ਲੋਕ ਜ਼ਖਮੀ ਹੋ ਗਏ। ਮੋਗਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਉਮੀਦਵਾਰਾਂ ਤੋਂ ਨਾਮਜ਼ਦਗੀ ਪੱਤਰ ਪਾੜ ਦਿੱਤੇ ਗਏ ਅਤੇ ਖੋਹ ਲਏ ਗਏ।

The post Congress ਦਾ ਵਫ਼ਦ ਚੋਣ  Commission ਨੂੰ ਮਿਲਿਆ, ਪੰਚਾਇਤੀ ਚੋਣਾਂ 3 ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ appeared first on Punjab Buzz.

Panchayat Elections: ਜਲੰਧਰ ‘ਚ 15 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਟਲਾਂ ‘ਤੇ ਵੀ ਰਹੇਗੀ ਪ੍ਰਸ਼ਾਸਨ ਦੀ ਨਜ਼ਰ
ਡੀਸੀ ਨੇ ਕਿਹਾ ਕਿ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਤਹਿਤ ਜਾਰੀ ਕੀਤਾ ਗਿਆ ਹੈ।

ਪੰਜਾਬ ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਚੋਣਾਂ ਵਾਲੇ ਦਿਨ ਯਾਨੀ ਕਿ 15 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਹੁਕਮ ਜਾਰੀ ਕੀਤੇ ਹਨ।

ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਤਹਿਤ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਪਿੰਡਾਂ ਵਿੱਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣੀਆਂ ਹਨ, ਉੱਥੇ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਜ਼ਿਲ੍ਹੇ ਦੇ ਡੀਸੀ ਵੱਲੋਂ ਜਾਰੀ ਹੁਕਮਾਂ ਮੁਤਾਬਕ 15 ਅਕਤੂਬਰ ਨੂੰ ਚੋਣ ਵਾਲੇ ਪਿੰਡਾਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਨਹੀਂ ਖੋਲ੍ਹੇ ਜਾਣਗੇ। ਇਸ ਦੇ ਨਾਲ ਜਲੰਧਰ ਜਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਦੀ ਬਿਕਰੀ ਨਹੀਂ ਹੋਵੇਗੀ। ਜੇਕਰ ਕੋਈ ਵੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ, ਜਿਨ੍ਹਾਂ ਲਈ ਚੋਣਾਂ ਹੋਣੀਆਂ ਹਨ। ਇਹ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਅਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਇਸ ਬਾਰ ਸੂਬੇ ਦੀਆਂ ਕਈ ਪੰਚਾਇਤਾਂ ਤੇ ਸਰਬਸੰਮਤੀ ਨਾਲ ਚੋਣਾਂ ਹੋ ਰਹਿਆਂ ਹਨ। ਜਿਸ ਦਾ ਲਾਭ ਸਿੱਧਾ ਪਿੰਡ ਦੀ ਪੰਚਾਇਤ ਨੂੰ ਹੋਵੇਗਾ।

The post Panchayat Elections: ਜਲੰਧਰ ‘ਚ 15 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਟਲਾਂ ‘ਤੇ ਵੀ ਰਹੇਗੀ ਪ੍ਰਸ਼ਾਸਨ ਦੀ ਨਜ਼ਰ appeared first on Punjab Buzz.

Panchayat Election: ‘ਕਲਿਆਣ’ ਦੀ ਭਾਵਨਾ ਨਾਲ ਸਰਪੰਚੀ ਲੜ ਰਿਹਾ ਉਮੀਦਵਾਰ, ਚੋਣ ਵਾਅਦੇ ਖਿੱਚ ਰਹੇ ਧਿਆਨ
ਸਭ ਤੋਂ ਵੱਡੀ ਗੱਲ ਪਿੰਡ ਦੇ ਨੌਜਵਾਨਾਂ ਨੂੰ ਨ਼ਸ਼ਿਆਂ ਤੋਂ ਬਚਾਕੇ ਉਨ੍ਹਾਂ ਨੂੰ ਪਿੰਡ ਵਿੱਚ ਹੀ ਰੁਜ਼ਗਾਰ ਉਪਲਬੱਧ ਕਰਵਾਉਣਾ ਹੈ।

ਪੰਚਾਇਤ ਚੋਣਾਂ ਦਾ ਮਾਹੌਲ ਪੂਰੇ ਜਲੌਅ ‘ਤੇ ਹੈ। ਪੰਚੀ-ਸਰਪੰਚੀ ਦੇ ਉਮੀਦਵਾਰਾਂ ਨੇ ਆਪਣੇ-ਆਪਣੇ ਚੋਣ ਪ੍ਰਚਾਰ ਵਿੱਚ ਦਿਨ-ਰਾਤ ਇੱਕ ਕਰ ਰੱਖਿਆ ਹੈ।

ਵਾਅਦੇ ਕੀਤੇ ਜਾ ਰਹੇ ਹਨ, ਇਰਾਦੇ ਦੱਸੇ ਜਾ ਰਹੇ ਹਨ। ਅਜਿਹੇ ‘ਚ ਪਟਿਆਲਾ ਦੇ ਪਿੰਡ ਕਲਿਆਣ ਤੋਂ ਸਰਪੰਚੀ ਲਈ ਮੈਦਾਨ ਵਿੱਚ ਗੁਰਦੀਪ ਸਿੰਘ ਗਰੇਵਾਲ ਦੇ ਚੋਣ ਵਾਅਦੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ।

ਬਿਨਾਂ ਕਿਸੇ ਰਾਜਨੀਤਿਕ ਪਿਛੋਕੜ ਤੋਂ ਪਹਿਲੀ ਵਾਰ ਚੋਣ ਮੈਦਾਨ ਵਿੱਚ ਡਟੇ 34 ਸਾਲਾ ਗੁਰਦੀਪ ਨੇ ਆਪਣੇ ਚੋਣ ਵਾਅਦਿਆਂ ਵਿੱਚ ਹਰ ਵਰਗ ਨੂੰ ਧਿਆਨ ਵਿੱਚ ਰੱਖਿਆ ਹੈ।

ਗੁਰਦੀਪ ਮੁਤਾਬਕ ਪਿੰਡ ਦੇ ਮੁੱਦਿਆਂ ਤਾਂ ਹੱਲ ਕਰਨੇ ਹੀ ਹਨ, ਲੇਕਿਨ ਸਭ ਤੋਂ ਵੱਡੀ ਗੱਲ ਪਿੰਡ ਦੇ ਨੌਜਵਾਨਾਂ ਨੂੰ ਨ਼ਸ਼ਿਆਂ ਤੋਂ ਬਚਾਕੇ ਉਨ੍ਹਾਂ ਨੂੰ ਪਿੰਡ ਵਿੱਚ ਹੀ ਰੁਜ਼ਗਾਰ ਉਪਲਬੱਧ ਕਰਵਾਉਣਾ ਹੈ।

ਗੁਰਦੀਪ ਨੇ ਵਾਅਦਾ ਕੀਤਾ ਹੈ ਕਿ ਉਹ ਵਿਦੇਸ਼ ਵੱਸ ਚੁੱਕੇ ਪਿੰਡ ਵਾਸੀਆਂ ਦੀ ਮਦਦ ਨਾਲ ਪਿੰਡ ਵਿੱਚ ਇੱਕ ਮੱਧਮ ਆਕਾਰ ਦੀ ਫੈਕਟਰੀ ਲਗਵਾਏਗਾ, ਜਿਸ ਰਾਹੀਂ ਪਿੰਡ ਦੇ 50 ਦੇ ਕਰੀਬ ਵਿਅਕਤੀਆਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।

ਨੌਜਵਾਨਾਂ ਨੂੰ ਨਸ਼ਿਆਂ ਤੇ ਬਾਹਰੀ ਗਲਤ ਅਨਸਰਾਂ ਤੋਂ ਬਚਾਉਣ ਲਈ ਪੂਰੇ ਪਿੰਡ ਨੂੰ ਸੀਸੀਟੀਵੀ ਦੀ ਨਜ਼ਰ ਹੇਠ ਕਰਨ ਦਾ ਵੀ ਉਯ ਨੇ ਵਾਅਦਾ ਕੀਤਾ ਹੈ।

ਪਿੰਡ ਦੇ ਮੁੱਦਿਆਂ ਬਾਰੇ ਗੱਲ ਕਰਦੇ ਹੋਏ ਗੁਰਦੀਪ ਕਹਿੰਦਾ ਹੈ ਕਿ ਨਿਰਵੈਰ, ਨਿਰਭੈ ਤੇ ਨਿਰਲੇਪ ਪੰਚਾਇਤ ਸਥਾਪਿਤ ਕਰਕੇ ਪਿੰਡ ਦੇ ਝਗੜਿਆਂ ਨੂੰ ਪੰਚਾਇਤੀ ਤੌਰ ਤੇ ਹੀ ਨਿਬੇੜਿਆ ਜਾਵੇਗਾ, ਤਾਂ ਜੋ ਪਿੰਡ ਵਾਸੀ ਥਾਣੇ-ਕਚਹਿਰੀਆਂ ਦੇ ਖੱਜਲ-ਖੁਆਰੀ ਤੇ ਖਰਚੇ ਤੋਂ ਬੱਚ ਸਕਣ।

ਪਿੰਡ ਨੂੰ ਸਵੱਛ ਰੱਖਣ ਲਈ ਕੂੜਾ ਸੁੱਟਣ ਵਾਸਤੇ ਜਗ੍ਹਾ ਦਾ ਪ੍ਰਬੰਧ ਕਰਕੇ ਕੂੜੇ ਦੇ ਨਿਪਟਾਰੇ ਲਈ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕੀਤਾ ਜਾਵੇਗਾ। ਜਿਨ੍ਹਾਂ ਪਰਿਵਾਰਾਂ ਕੋਲ ਗੋਹੂ ਕੂੜਾ ਸੁੱਟਣ ਲਈ ਜਗ੍ਹਾ ਨਹੀਂ, ਉਨਾਂ ਨੂੰ ਗੁਹਾਰਿਆਂ ਲਈ ਜਗ੍ਹਾ ਦਿੱਤੀ ਜਾਵੇਗੀ। ਜਿਨ੍ਹਾਂ ਪਰਿਵਾਰਾਂ ਕੋਲ ਪਸ਼ੂ ਹਨ ਪਰ ਜਮੀਨ ਨਹੀਂ, ਉਨਾਂ ਨੂੰ ਚਾਰਾ ਬੀਜਣ ਲਈ ਜਮੀਨ ਦੇਣ ਦਾ ਮਤਾ ਪਾਇਆ ਜਾਵੇਗਾ।

ਗੁਰਦੀਪ ਨੇ ਇਹ ਵੀ ਵਾਅਦਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ’ਤੇ 21 ਹਜ਼ਾਰ ਰੁਪਏ ਸ਼ਗਨ ਅਤੇ ਘਰੇਲੂ ਸਮਾਨ ਦਿੱਤਾ ਜਾਵੇਗਾ। 5ਵੀਂ ਤੋਂ 12ਵੀਂ ਕਲਾਸ ਤੱਕ ਪਹਿਲੇ ਸਥਾਨਾਂ ਤੇ ਰਹਿਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਦੇਣ ਦੀ ਵਿਵਸਥਾ ਕੀਤੀ ਜਾਵੇਗੀ।

ਇੱਕ ਹੋਰ ਨਿਵੇਕਲਾ ਵਾਅਦਾ ਕਰਦੇ ਹੋਏ ਗੁਰਦੀਪ ਨੇ ਕਿਹਾ ਹੈ ਕਿ ਕਿਸੇ ਵੀ ਮੈਡੀਕਲ ਜਾਂ ਹੋਰ ਐਮਰਜੈੰਸੀ ਦੀ ਸਥਿਤੀ ਵਿੱਚ ਪਿੰਡ ਵਾਸੀਆਂ ਦੀ ਮਦਦ ਲਈ ਇੱਕ ਕਾਰ ਹਮੇਸ਼ਾ ਸੋਸਾਇਟੀ ਦੇ ਦਫ਼ਤਰ ਵਿੱਚ ਤੈਨਾਤ ਰੱਖੀ ਜਾਵੇਗੀ।

The post Panchayat Election: ‘ਕਲਿਆਣ’ ਦੀ ਭਾਵਨਾ ਨਾਲ ਸਰਪੰਚੀ ਲੜ ਰਿਹਾ ਉਮੀਦਵਾਰ, ਚੋਣ ਵਾਅਦੇ ਖਿੱਚ ਰਹੇ ਧਿਆਨ appeared first on Punjab Buzz.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Dussehra ਦੇ ਤਿਉਹਾਰ ‘ਤੇ ਡੇਰਾ ਬਾਬਾ ਨਾਨਕ ਪਹੁੰਚਣਗੇ
ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੁਸਹਿਰੇ ਮੌਕੇ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਸ਼ਨਿਚਰਵਾਰ ਨੂੰ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ (Dera Baba Nanak) ਵਿਖੇ ਦੁਸਹਿਰਾ (Dussehra) ਮਨਾਉਣਗੇ। ਡੇਰਾ ਬਾਬਾ ਨਾਨਕ ਦੇ ਭਗਤ ਸਿੰਘ ਸਟੇਡੀਅਮ ‘ਚ ਸ਼ਨਿਚਰਵਾਰ ਨੂੰ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਸ਼ੁੱਕਰਵਾਰ ਨੂੰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਦੁਸਹਿਰੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸਮਾਗਮ ਦੀਆਂ ਤਿਆਰੀਆਂ ਵਿੱਚ ਰੁੱਝੇ ਨਜ਼ਰ ਆਏ। ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਬਟਾਲਾ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਪੁੱਜੇ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੁਸਹਿਰੇ ਮੌਕੇ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ ਅੱਜ ਦੁਸਹਿਰੇ ਵਾਲੇ ਸਥਾਨ ‘ਤੇ ਪਹੁੰਚੇ ਹਨ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਡੇਰਾ ਬਾਬਾ ਨਾਨਕ ਦੇ ਇਲਾਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰੇ ਮੌਕੇ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ।

The post ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Dussehra ਦੇ ਤਿਉਹਾਰ ‘ਤੇ ਡੇਰਾ ਬਾਬਾ ਨਾਨਕ ਪਹੁੰਚਣਗੇ appeared first on Punjab Buzz.

ਜੰਮੂ-ਕਸ਼ਮੀਰ ‘ਚ ਨੈਸ਼ਨਲ ਕਾਨਫਰੰਸ ਨੂੰ ਹਮਾਇਤ ਦੇਵੇਗੀ AAP, LG ਮਨੋਜ ਸਿਨ੍ਹਾ ਨੂੰ ਸੌਂਪੀ ਚਿੱਠੀ
ਡੋਡਾ ਵਿਧਾਨ ਸਭਾ ਸੀਟ ਤੋਂ AAP Candidate ਮਹਿਰਾਜ ਮਲਿਕ 4538 ਵੋਟਾਂ ਨਾਲ ਜੇਤੂ ਰਹੇ।

ਹਾਲ ਹੀ ‘ਚ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ (Jammu Kashmir Election Result) ਦੇ ਨਤੀਜੇ ਆਏ ਹਨ ਜਿਸ ਵਿਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਦੇ ਗਠਜੋੜ ਨੂੰ 48 ਸੀਟਾਂ ਮਿਲੀਆਂ ਹਨ। ਜਦਕਿ ਭਾਜਪਾ ਨੂੰ 29 ਸੀਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਨੇ ਜੰਮੂ-ਕਸ਼ਮੀਰ ‘ਚ ਵੀ ਇੱਕ ਸੀਟ ਜਿੱਤੀ ਹੈ।

ਡੋਡਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਨੇ ਜਿੱਤ ਦਰਜ ਕੀਤੀ ਹੈ। ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਨੈਸ਼ਨਲ ਕਾਨਫਰੰਸ (NC) ਨੂੰ ਆਪਣਾ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਐਨਸੀ ਦਾ ਸਮਰਥਨ ਕਰਨ ਵਾਲਾ ਪੱਤਰ ਉਪ ਰਾਜਪਾਲ ਨੂੰ ਸੌਂਪਿਆ ਹੈ।

ਡੋਡਾ ਤੋਂ ਜਿੱਤੇ ਸਨ ‘ਆਪ’ ਦੇ ਮਹਿਰਾਜ ਮਲਿਕ

ਡੋਡਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ 4538 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 23228 ਵੋਟਾਂ ਮਿਲੀਆਂ। ਮਹਿਰਾਜ ਮਲਿਕ ਨੇ ਭਾਰਤੀ ਜਨਤਾ ਪਾਰਟੀ ਦੇ ਗਜੈ ਸਿੰਘ ਰਾਣਾ ਨੂੰ ਹਰਾਇਆ ਹੈ। ਭਾਜਪਾ ਦੇ ਗਜੈ ਸਿੰਘ ਰਾਣਾ ਨੂੰ 18690 ਵੋਟਾਂ ਮਿਲੀਆਂ।

ਨੇਕਾਂ-ਕਾਂਗਰਸ ਨੂੰ ਮਿਲੀ ਸੀ ਜਿੱਤ

ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ‘ਚ ਐਨਸੀ-ਕਾਂਗਰਸ ਗਠਜੋੜ ਨੇ ਜਿੱਤ ਹਾਸਲ ਕੀਤੀ ਹੈ। ਨੈਸ਼ਨਲ ਕਾਨਫਰੰਸ ਨੂੰ 42 ਤੇ ਕਾਂਗਰਸ ਨੂੰ 6 ਸੀਟਾਂ ਮਿਲੀਆਂ ਹਨ ਜਦੋਂਕਿ ਭਾਰਤੀ ਜਨਤਾ ਪਾਰਟੀ ਨੇ 29 ਅਤੇ ਪੀਡੀਪੀ ਨੇ 3 ਸੀਟਾਂ ਜਿੱਤੀਆਂ ਹਨ। ਸੱਤ ਸੀਟਾਂ ਆਜ਼ਾਦ ਉਮੀਦਵਾਰਾਂ ਨੂੰ ਪਈਆਂ ਹਨ। ਆਮ ਆਦਮੀ ਪਾਰਟੀ ਅਤੇ ਜੇਪੀਸੀ ਨੂੰ ਇੱਕ-ਇੱਕ ਸੀਟ ਮਿਲੀ ਹੈ।

ਉਮਰ ਅਬਦੁੱਲਾ ਨੂੰ ਚੁਣਿਆ ਗਿਆ ਸੀ ਵਿਧਾਇਕ ਦਲ ਦਾ ਨੇਤਾ

ਵੀਰਵਾਰ ਨੂੰ ਹੋਈ ਬੈਠਕ ‘ਚ ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਨੇ ਉਮਰ ਅਬਦੁੱਲਾ ਨੂੰ ਆਪਣਾ ਨੇਤਾ ਚੁਣ ਲਿਆ ਹੈ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਉਮਰ ਅਬਦੁੱਲਾ ਨੇ ਵਿਧਾਇਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਵਿਧਾਇਕਾਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰੇ ‘ਤੇ ਭਰੋਸਾ ਪ੍ਰਗਟਾਇਆ ਅਤੇ ਮੈਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਦਾ ਮੌਕਾ ਦਿੱਤਾ।

The post ਜੰਮੂ-ਕਸ਼ਮੀਰ ‘ਚ ਨੈਸ਼ਨਲ ਕਾਨਫਰੰਸ ਨੂੰ ਹਮਾਇਤ ਦੇਵੇਗੀ AAP, LG ਮਨੋਜ ਸਿਨ੍ਹਾ ਨੂੰ ਸੌਂਪੀ ਚਿੱਠੀ appeared first on Punjab Buzz.

ਰਾਜਪਾਲ ਨੇ ਦੋ ਦਿਨਾ ਵਾਈਸ ਚਾਂਸਲਰ ਕਾਨਫਰੰਸ ਦਾ ਕੀਤਾ ਉਦਘਾਟਨ, ਕਿਹਾ- ਪੁਰਾਤਨ ਪਰੰਪਰਾਵਾਂ ਤੇ ਆਧੁਨਿਕ ਤਕਨੀਕੀ ਸਿੱਖਿਆ ’ਚ ਇਕਸਾਰਤਾ ਪੈਦਾ ਕਰਨ ਦੀ ਲੋੜ
ਰਾਜਪਾਲ ਨੇ ਯੂਨੀਵਰਸਿਟੀ ਦੇ ਪਾਠਕ੍ਰਮ ਵਿਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਕੌਮੀ ਸਿੱਖਿਆ ਨੀਤੀ (ਐੱਨਈਪੀ) 2020 ‘ਤੇ ਦੋ ਦਿਨਾ ਵਾਈਸ ਚਾਂਸਲਰ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਰਾਜਪਾਲ ਕਟਾਰੀਆ ਨੇ ਕਿਹਾ ਕਿ ਸਿੱਖਿਆ ਨੂੰ ਸਾਡੀਆਂ ਪੁਰਾਤਨ ਪਰੰਪਰਾਵਾਂ ਅਤੇ ਅਧੁਨਿਕ ਤਕਨੀਕੀ ਸਿੱਖਿਆ ਦਰਮਿਆਨ ਇਕਸਾਰਤਾ ਪੈਦਾ ਕਰਨੀ ਚਾਹੀਦੀ ਹੈ। ਇਹ ਪਹੁੰਚ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਆਧੁਨਿਕ ਯੋਗਤਾਵਾਂ ਵਿਚ ਨਿਪੁੰਨ ਵਿਅਕਤੀਆਂ ਨੂੰ ਉਤਸ਼ਾਹਿਤ ਕਰਦੀ ਹੈ।

ਰਾਜਪਾਲ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਪ੍ਰਣਾਲੀ ਦਾ ਸਮਰਥਨ ਕਰ ਕੇ ਆਪਣੀ ਸਿੱਖਿਆ ਦੇ ਖੇਤਰ ਵਿਚ ਆਪਣੀ ਮੋਹਰੀ ਭੂਮਿਕਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਜੋ ਵਿਅਕਤੀਗਤ ਹੁਨਰਾਂ ਦਾ ਸਨਮਾਨ ਕਰਦੀ ਹੈ, ਭਾਸ਼ਾ ਦੇ ਪਾੜੇ ਨੂੰ ਪੂਰਦੀ ਹੈ ਅਤੇ ਸੰਸਥਾਗਤ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਦੀਆਂ ਵਿਲੱਖਣ ਸਮਰੱਥਾਵਾਂ ਦਾ ਸਮਰਥਨ ਕਰਨ ਲਈ ਐੱਨਈਪੀ ਦੀ ਸਿੱਖਣ ਸਬੰਧੀ ਹੁਨਰ-ਅਧਾਰਿਤ ਪਹੁੰਚ ਨੂੰ ਲਾਗੂ ਕਰਨ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਵਿਦਿਆਰਥੀਆਂ ਦੇ ਵਿਅਕਤੀਗਤ ਹੁਨਰਾਂ ਨੂੰ ਨਿਖ਼ਾਰਨਾ ਚਾਹੀਦਾ ਹੈ। ਰਾਜਪਾਲ ਨੇ ਵਿਦਿਅਕ ਸੰਸਥਾਵਾਂ ਨੂੰ ਵਿਅਕਤੀਗਤ ਪੱਧਰ ‘ਤੇ ਸਿੱਖਿਆ ਪ੍ਰਦਾਨ ਕਰਨ ਦੇ ਰਾਹ ਖੋਜਣ ਦੀ ਅਪੀਲ ਕੀਤੀ। ਰਾਜਪਾਲ ਨੇ ਯੂਨੀਵਰਸਿਟੀ ਦੇ ਪਾਠਕ੍ਰਮ ਵਿਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ ਜੋ ਖੇਤਰੀ-ਭਾਸ਼ਾ ਵਾਲੇ ਸਕੂਲਾਂ ਤੋਂ ਉੱਚ ਸਿੱਖਿਆ ਵੱਲ ਜਾਣ ਵਾਲੇ ਵਿਦਿਆਰਥੀਆਂ ਲਈ ਭਾਸ਼ਾ ਦੀ ਤਬਦੀਲੀ ਨੂੰ ਆਸਾਨ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਪਾਠਕ੍ਰਮ ਵਿਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਨਾਲ ਵਿਦਿਆਰਥੀਆਂ ਨੂੰ ਭਾਸ਼ਾ ਸਬੰਧੀ ਰੁਕਾਵਟਾਂ ਦਾ ਸਾਹਮਣਾ ਕੀਤੇ ਬਿਨਾਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ।

ਰਾਜਪਾਲ ਨੇ ਕਿਹਾ ਕਿ 2035 ਤੱਕ ਕੌਮੀ ਸਿੱਖਿਆ ਨੀਤੀ (ਐੱਨਈਪੀ) 2020 ਦੇ ਅਭਿਲਾਸ਼ੀ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਰਕਾਰੀ ਸੰਸਥਾਵਾਂ, ਵਿਦਿਅਕ ਸੰਸਥਾਵਾਂ, ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਨਿੱਜੀ ਖੇਤਰ ਸਮੇਤ ਸਾਰੇ ਭਾਈਵਾਲਾਂ ਦੇ ਇੱਕਜੁੱਟ ਅਤੇ ਸਹਿਯੋਗੀ ਯਤਨਾਂ ਦੀ ਲੋੜ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਨਈਪੀ ਦੇ ਉਦੇਸ਼ਾਂ ਨਾਲ ਮੇਲ ਖਾਂਦੇ ਵਿਦਿਅਕ ਸੁਧਾਰਾਂ ਵਿਚ ਪੰਜਾਬ ਦੀ ਪ੍ਰਗਤੀ, ਬੁਨਿਆਦੀ ਢਾਂਚੇ ਵਿਚ ਸੁਧਾਰ, ਅਧਿਆਪਕਾਂ ਦੀ ਸਿਖਲਾਈ ਵਿਚ ਵਾਧਾ ਅਤੇ ਵਿਦਿਆਰਥੀਆਂ ਦੀਆਂ ਵੱਧ ਰਹੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ 100 ਫੀਸਦੀ ਪਲੇਸਮੈਂਟ ਟੀਚਿਆਂ ਦੇ ਨਾਲ ਖੋਜ ਅਤੇ ਰੋਜ਼ਗਾਰ ਆਧਾਰਿਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਸਾਬਕਾ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਨੇ ਭਾਰਤੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਗਲੋਬਲ ਭਾਈਵਾਲੀ ਅਤੇ ਖੋਜ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉੱਚ ਸਿੱਖਿਆ ਦੇ ਅੰਤਰਰਾਸ਼ਟਰੀਕਰਨ ਬਾਰੇ ਗੱਲ ਕੀਤੀ। ਉਦਘਾਟਨੀ ਸੈਸ਼ਨ ਤੋਂ ਬਾਅਦ, ਪੰਜਾਬ ਭਰ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੇ ਮਾਹਿਰਾਂ ਅਤੇ ਵਾਈਸ ਚਾਂਸਲਰ ਅਤੇ ਡਾਇਰੈਕਟਰਾਂ ਨਾਲ ਇੱਕ ਗੋਲ-ਮੇਜ਼ ਚਰਚਾ ਵੀ ਕੀਤੀ ਗਈ।

The post ਰਾਜਪਾਲ ਨੇ ਦੋ ਦਿਨਾ ਵਾਈਸ ਚਾਂਸਲਰ ਕਾਨਫਰੰਸ ਦਾ ਕੀਤਾ ਉਦਘਾਟਨ, ਕਿਹਾ- ਪੁਰਾਤਨ ਪਰੰਪਰਾਵਾਂ ਤੇ ਆਧੁਨਿਕ ਤਕਨੀਕੀ ਸਿੱਖਿਆ ’ਚ ਇਕਸਾਰਤਾ ਪੈਦਾ ਕਰਨ ਦੀ ਲੋੜ appeared first on Punjab Buzz.

Fatty Liver ਦਾ ਸੰਕੇਤ ਹੁੰਦੇ ਹਨ ਆਮ ਜਿਹੇ ਲੱਗਣ ਵਾਲੇ ਇਹ ਲੱਛਣ, ਭੁੱਲ ਕੀ ਨਾ ਕਰਿਓ ਇਗਨੋਰ ਕਰਨ ਦੀ ਗ਼ਲਤੀ
Fatty Liver ਵਧਣ ‘ਤੇ ਖ਼ੂਨ ‘ਚ ਬਿਲੀਰੂਬਿਨ – ਇੱਕ ਪੀਲਾ ਪਿਗਮੈਂਟ ਜਮ੍ਹਾਂ ਹੋਣ ਲਗਦਾ ਹੈ ਜਿਸ ਕਾਰਨ ਸਕਿਨ ਤੇ ਅੱਖਾਂ ਦਾ ਸਫੈਦ ਹਿੱਸਾ ਪੀਲਾ ਹੋ ਸਕਦਾ ਹੈ।

ਲਿਵਰ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹੈ ਜੋ ਸਰੀਰ ਨਾਲ ਸਬੰਧਤ ਕਈ ਕਾਰਜ ਕਰਦਾ ਹੈ। ਲਿਵਰ ਪਾਚਨ ਤੋਂ ਲੈ ਕੇ ਖੂਨ ਨੂੰ ਫਿਲਟਰ ਕਰਨ ਤਕ ਹਰ ਚੀਜ਼ ਵਿਚ ਬਹੁਤ ਮਦਦ ਕਰਦਾ ਹੈ। ਅਜਿਹੇ ‘ਚ ਸਿਹਤਮੰਦ ਰਹਿਣ ਲਈ ਲਿਵਰ ਦੀ ਸਿਹਤ ਦਾ ਵੀ ਧਿਆਨ ਰੱਖਣਾ ਜ਼ਰੂਰੀ ਹੈ। ਹਾਲਾਂਕਿ, ਬਦਲਦੀ ਜੀਵਨਸ਼ੈਲੀ ਤੇ ਗਲਤ ਖਾਣ-ਪੀਣ ਦੀਆਂ ਆਦਤਾਂ ਅਕਸਰ ਲਿਵਰ ਨਾਲ ਜੁੜੀਆਂ ਸਮੱਸਿਆਵਾਂ ਦਾ ਕਾਰਨ ਬਣ ਜਾਂਦੀਆਂ ਹਨ। ਫੈਟੀ ਲਿਵਰ ਇਨ੍ਹਾਂ ਸਮੱਸਿਆਵਾਂ ‘ਚੋਂ ਇਕ ਹੈ ਜਿਸ ਕਾਰਨ ਅੱਜਕੱਲ੍ਹ ਬਹੁਤ ਸਾਰੇ ਲੋਕ ਪਰੇਸ਼ਾਨ ਹਨ।

ਇਸ ਕੰਡੀਸ਼ਨ ਨੂੰ ਹੈਪੇਟਿਕ ਸਟੀਟੋਸਿਸ (Steatotic Liver Disease) ਵੀ ਕਿਹਾ ਜਾਂਦਾ ਹੈ ਜੋ ਲਿਵਰ ਸੈੱਲਜ਼ ‘ਚ ਚਰਬੀ ਦੇ ਜਮਾਂ ਹੋਣ ਵਾਲੀ ਸਥਿਤੀ ਹੈ। ਇਸ ਸਥਿਤੀ ਕਾਰਨ ਲਿਵਰ ‘ਚ ਸੋਜ ਤੇ ਡੈਮੇਜ ਹੁੰਦਾ ਹੈ। ਅਜਿਹੀ ਸਥਿਤੀ ‘ਚ ਸਮੇਂ ਸਿਰ ਕੁਝ ਸੰਕੇਤ (Fatty Liver Signs) ਦੀ ਮਦਦ ਨਾਲ ਇਸਦੀ ਪਛਾਣ ਕੀਤੀ ਜਾ ਸਕਦੀ ਹੈ। ਫੈਟੀ ਲਿਵਰ (Fatty Liver Symptoms) ਦੇ ਕੁਝ ਆਮ ਲੱਛਣਾਂ ਨੂੰ ਜਾਣੋ-

ਕਮਜ਼ੋਰੀ

ਬਿਨਾਂ ਕਿਸੇ ਕਾਰਨ ਕਮਜ਼ੋਰ ਹੋਣਾ ਵੀ ਲਿਵਰ ਦੇ ਖਰਾਬ ਕੰਮਕਾਜ ਦਾ ਸੰਕੇਤ ਹੋ ਸਕਦਾ ਹੈ। ਪੌਸ਼ਟਿਕ ਤੱਤਾਂ ਦੀ ਪ੍ਰੋਸੈਸਿੰਗ ਤੇ ਸਰੀਰ ਨੂੰ ਡੀਟੌਕਸਫਾਈ ਕਰਨ ਵਿਚ ਲਿਵਰ ਦੀ ਭੂਮਿਕਾ ਇਸਨੂੰ ਐਨਰਜੀ ਲੈਵਲ ਲਈ ਮਹੱਤਵਪੂਰਨ ਬਣਾਉਂਦੀ ਹੈ।

ਪੀਲੀਆ

ਫੈਟੀ ਲਿਵਰ ਵਧਣ ‘ਤੇ ਖ਼ੂਨ ‘ਚ ਬਿਲੀਰੂਬਿਨ – ਇੱਕ ਪੀਲਾ ਪਿਗਮੈਂਟ ਜਮ੍ਹਾਂ ਹੋਣ ਲਗਦਾ ਹੈ ਜਿਸ ਕਾਰਨ ਸਕਿਨ ਤੇ ਅੱਖਾਂ ਦਾ ਸਫੈਦ ਹਿੱਸਾ ਪੀਲਾ ਹੋ ਸਕਦਾ ਹੈ। ਪੀਲੀਆ ਫੈਟੀ ਲਿਵਰ ਡਿਜ਼ੀਜ਼ ਸਮੇਤ ਲਿਵਰ ਡਿਸਫੰਕਸ਼ਨ ਦਾ ਵੀ ਇਕ ਕਲਾਸਿਕ ਲੱਛਣ ਹੋ ਸਕਦਾ ਹੈ।

ਭੁੱਖ ਘੱਟ ਲੱਗਣੀ

ਜੇਕਰ ਤੁਹਾਨੂੰ ਅਚਾਨਕ ਭੁੱਖ ਘੱਟ ਲੱਗੀ ਹੈ ਤਾਂ ਇਹ ਫੈਟੀ ਲਿਵਰ ਦੀ ਨਿਸ਼ਾਨੀ ਹੋ ਸਕਦੀ ਹੈ। ਭੋਜਨ ਵਿਚ ਇਹ ਅਸੰਤੁਸ਼ਟਤਾ ਮੈਟਾਬੋਲਿਜ਼ਮ ‘ਚ ਤਬਦੀਲੀਆਂ ਤੇ ਜਿਗਰ ਦੇ ਨਿਪੁੰਸਕਤਾ ਨਾਲ ਜੁੜੇ ਹਾਰਮੋਨਲ ਅਸੰਤੁਲਨ ਕਾਰਨ ਹੋ ਸਕਦੀ ਹੈ।

ਥਕਾਵਟ

ਲੋੜੀਂਦੇ ਆਰਾਮ ਤੋਂ ਬਾਅਦ ਵੀ ਜੇਕਰ ਤੁਹਾਨੂੰ ਲਗਾਤਾਰ ਥਕਾਵਟ ਮਹਿਸੂਸ ਹੋ ਰਹੀ ਹੈ ਤਾਂ ਇਹ ਫੈਟੀ ਲਿਵਰ ਡਿਜ਼ੀਜ਼ ਦੀ ਸ਼ੁਰੂਆਤ ਦਾ ਸੰਕੇਤ ਹੋ ਸਕਦਾ ਹੈ। ਇਸ ਥਕਾਵਟ ਨੂੰ ਪੋਸ਼ਕ ਤੱਤਾਂ ਦੇ ਮੈਟਾਬੌਲਿਜ਼ਮ ਤੇ ਐਨਰਜੀ ਪ੍ਰੋਡਕਸ਼ਨ ‘ਚ ਲਿਵਰ ਦੀ ਖਰਾਬ ਫੰਕਸ਼ਨਿੰਗ ਲਈ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ।

ਬਿਨਾਂ ਵਜ੍ਹਾ ਭਾਰ ‘ਚ ਉਤਰਾਅ-ਚੜ੍ਹਾਅ

ਭਾਰ ਵਿਚ ਤਬਦੀਲੀਆਂ ਖਾਸ ਤੌਰ ‘ਤੇ ਅਸਪਸ਼ਟ ਭਾਰ ਵਧਣਾ ਜਾਂ ਘਟਣਾ, ਫੈਟੀ ਲਿਵਰ ਦੀ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ। ਲਿਵਰ ਡਿਸਫੰਕਸ਼ਨ ਕਾਰਨ ਹੋਣ ਵਾਲੀ ਮੈਟਾਬੌਲਿਜ਼ਮ ਸੰਬੰਧੀ ਗੜਬੜ ਨਾਲ ਸਰੀਰ ਦੇ ਭਾਰ ‘ਚ ਉਤਰਾਅ-ਚੜ੍ਹਾਅ ਹੋ ਸਕਦਾ ਹੈ।

ਉਪਰਲੇ ਸੱਜੇ ਪੇਟ ‘ਚ ਪਰੇਸ਼ਾਨੀ

ਫੈਟੀ ਲਿਵਰ ਡਿਜ਼ੀਜ਼ ਵਾਲੇ ਕੁਝ ਲੋਕਾਂ ਨੂੰ ਪੇਟ ਦੇ ਉੱਪਰਲੇ ਸੱਜੇ ਪਾਸੇ ਜਿੱਥੇ ਲਿਵਰ ਹੈ, ‘ਚ ਹਲਕੇ ਦਰਦ ਜਾਂ ਬੇਅਰਾਮੀ ਦਾ ਅਨੁਭਵ ਹੋ ਸਕਦਾ ਹੈ। ਇਹ ਬੇਅਰਾਮੀ ਲਿਵਰ ਦੀ ਸੋਜ ਦਾ ਸੰਕੇਤ ਦੇ ਸਕਦੀ ਹੈ।

The post Fatty Liver ਦਾ ਸੰਕੇਤ ਹੁੰਦੇ ਹਨ ਆਮ ਜਿਹੇ ਲੱਗਣ ਵਾਲੇ ਇਹ ਲੱਛਣ, ਭੁੱਲ ਕੀ ਨਾ ਕਰਿਓ ਇਗਨੋਰ ਕਰਨ ਦੀ ਗ਼ਲਤੀ appeared first on Punjab Buzz.

Bangladesh: ਸਤਖੀਰਾ ਦੇ ਜੇਸ਼ੋਰੇਸ਼ਵਰੀ ਮੰਦਰ ਤੋਂ ਚੋਰੀ ਹੋਇਆ ਪੀਐਮ ਮੋਦੀ ਵੱਲੋਂ ਤੋਹਫ਼ੇ ਵਜੋਂ ਦਿੱਤਾ ਦੇਵੀ ਕਾਲੀ ਦਾ ਮੁਕਟ
ਇਹੀ ਕਾਰਨ ਹੈ ਕਿ ਹਿੰਦੂ ਧਰਮ ਦੇ ਕੇਂਦਰਾਂ ‘ਤੇ ਵੀ ਨਰਾਤਿਆਂ ਦੌਰਾਨ ਸਮਾਜ ਵਿਰੋਧੀ ਗਤੀਵਿਧੀਆਂ ਹੋ ਰਹੀਆਂ ਹਨ।

ਬੰਗਲਾਦੇਸ਼ ਵਿੱਚ ਲਗਾਤਾਰ ਹਿੰਦੂ ਵਿਰੋਧੀ ਗਤੀਵਿਧੀਆਂ ਹੋ ਰਹੀਆਂ ਹਨ। ਹਿੰਦੂਆਂ ਨੂੰ ਪਰੇਸ਼ਾਨ ਕਰਨ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਨਰਾਤਿਆਂ ਦੌਰਾਨ ਹਿੰਦੂਆਂ ਨੂੰ ਬੰਗਲਾਦੇਸ਼ ਦੀ ਨਵੀਂ ਅੰਤਰਿਮ ਸਰਕਾਰ ਤੋਂ ਸੁਰੱਖਿਆ ਦਾ ਸਿਰਫ਼ ਭਰੋਸਾ ਮਿਲਿਆ ਹੈ। ਇਹੀ ਕਾਰਨ ਹੈ ਕਿ ਹਿੰਦੂ ਧਰਮ ਦੇ ਕੇਂਦਰਾਂ ‘ਤੇ ਵੀ ਨਰਾਤਿਆਂ ਦੌਰਾਨ ਸਮਾਜ ਵਿਰੋਧੀ ਗਤੀਵਿਧੀਆਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਬੰਗਲਾਦੇਸ਼ ਦੇ ਇੱਕ ਹਿੰਦੂ ਮੰਦਰ ਤੋਂ ਤਾਜ ਚੋਰੀ ਦਾ ਹੈ। ਇਹ ਤਾਜ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਚ 2021 ਵਿੱਚ ਬੰਗਲਾਦੇਸ਼ ਦੇ ਦੌਰੇ ਦੌਰਾਨ ਭੇਟ ਕੀਤਾ ਸੀ।

ਇਹ ਤਾਜ ਚੋਰੀ ਹੋ ਗਿਆ ਸੀ। ਭਾਰਤ ਨੇ ਇਸ ਘਟਨਾ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਭਾਰਤ ਨੇ ਬੰਗਲਾਦੇਸ਼ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਹੈ ਕਿ ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਵੀਰਵਾਰ ਦੁਪਹਿਰ ਨੂੰ ਮੰਦਰ ‘ਚੋਂ ਤਾਜ ਚੋਰੀ ਹੋ ਗਿਆ

ਸ਼ੇਖ ਹਸੀਨਾ ਨੂੰ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਬੰਗਲਾਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਹੈ। ਇਹੀ ਕਾਰਨ ਹੈ ਕਿ ਸੱਤਖੀਰਾ ਦੇ ਸ਼ਿਆਮਨਗਰ ਸਥਿਤ ਜੇਸ਼ੋਰੇਸ਼ਵਰੀ ਮੰਦਰ ਤੋਂ ਕਾਲੀ ਮਾਤਾ ਦਾ ਤਾਜ ਚੋਰੀ ਹੋ ਗਿਆ। ਚੋਰੀ ਦੀ ਘਟਨਾ ਵੀਰਵਾਰ ਦੁਪਹਿਰ 2 ਵਜੇ ਤੋਂ 2.30 ਵਜੇ ਦੇ ਦਰਮਿਆਨ ਉਸ ਸਮੇਂ ਵਾਪਰੀ ਜਦੋਂ ਮੰਦਰ ਦੇ ਪੁਜਾਰੀ ਦਿਲੀਪ ਮੁਖਰਜੀ ਦਿਨ ਦੀ ਪੂਜਾ ਤੋਂ ਬਾਅਦ ਘਰ ਗਏ ਸਨ। ਬਾਅਦ ਵਿਚ ਜਦੋਂ ਸਫਾਈ ਮੁਲਾਜ਼ਮਾਂ ਨੇ ਦੇਖਿਆ ਤਾਂ ਉਨ੍ਹਾਂ ਨੂੰ ਕਾਲੀ ਮਾਤਾ ਦੇ ਸਿਰ ਤੋਂ ਤਾਜ ਗਾਇਬ ਮਿਲਿਆ।

The post Bangladesh: ਸਤਖੀਰਾ ਦੇ ਜੇਸ਼ੋਰੇਸ਼ਵਰੀ ਮੰਦਰ ਤੋਂ ਚੋਰੀ ਹੋਇਆ ਪੀਐਮ ਮੋਦੀ ਵੱਲੋਂ ਤੋਹਫ਼ੇ ਵਜੋਂ ਦਿੱਤਾ ਦੇਵੀ ਕਾਲੀ ਦਾ ਮੁਕਟ appeared first on Punjab Buzz.

Holiday Alert ! ਪੰਜਾਬ ਤੇ ਚੰਡੀਗੜ੍ਹ ‘ਚ ਮੰਗਲਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਸਕੂਲ-ਕਾਲਜ ਰਹਿਣਗੇ ਬੰਦ
15 ਅਕਤੂਬਰ ਨੂੰ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ (Punjab Govt) ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ (Panchayat Electon 2024) ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ 17 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਹੈ ਤੇ ਇਸ ਦਿਨ ਵੀ ਛੁੱਟੀ ਰਹੇਗੀ। ਸਾਰੇ ਸਕੂਲ, ਦਫਤਰ ਬੰਦ ਰਹਿਣਗੇ।

The post Holiday Alert ! ਪੰਜਾਬ ਤੇ ਚੰਡੀਗੜ੍ਹ ‘ਚ ਮੰਗਲਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਸਕੂਲ-ਕਾਲਜ ਰਹਿਣਗੇ ਬੰਦ appeared first on Punjab Buzz.