Thursday, October 17, 2024
Google search engine
HomeDeshCM ਕੇਜਰੀਵਾਲ ਨੂੰ ਮਿਲੇਗੀ ਰਾਹਤ ਜਾਂ ਜੇਲ੍ਹ 'ਚ ਰਹਿਣਗੇ ? ਕੁਝ ਦੇਰ...

CM ਕੇਜਰੀਵਾਲ ਨੂੰ ਮਿਲੇਗੀ ਰਾਹਤ ਜਾਂ ਜੇਲ੍ਹ ‘ਚ ਰਹਿਣਗੇ ? ਕੁਝ ਦੇਰ ‘ਚ ਦਿੱਲੀ ਹਾਈ ਕੋਰਟ ਸੁਣਾਏਗੀ ਫੈਸਲਾ

 3 ਅਪ੍ਰੈਲ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਇਸ ਮਾਮਲੇ ‘ਤੇ 3.15 ਵਜੇ ਆਪਣਾ ਫੈਸਲਾ ਸੁਣਾਏਗੀ।

 ਦਿੱਲੀ ਹਾਈ ਕੋਰਟ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਮੰਗਲਵਾਰ ਯਾਨੀ ਅੱਜ ਦੁਪਹਿਰ ਬਾਅਦ ਆਪਣਾ ਫੈਸਲਾ ਸੁਣਾਏਗੀ।

3 ਅਪ੍ਰੈਲ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਇਸ ਮਾਮਲੇ ‘ਤੇ 3.15 ਵਜੇ ਆਪਣਾ ਫੈਸਲਾ ਸੁਣਾਏਗੀ।

ਗ੍ਰਿਫਤਾਰੀ ਦੇ ਨਾਲ-ਨਾਲ ਕੇਜਰੀਵਾਲ ਨੇ ਉਸ ਨੂੰ ਈਡੀ ਰਿਮਾਂਡ ‘ਤੇ ਭੇਜਣ ਦੇ ਅਦਾਲਤ ਦੇ ਫੈਸਲੇ ਨੂੰ ਵੀ ਚੁਣੌਤੀ ਦਿੱਤੀ ਹੈ। ਈਡੀ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕੇਜਰੀਵਾਲ ਆਗਾਮੀ ਚੋਣਾਂ ਦੇ ਆਧਾਰ ‘ਤੇ ਗ੍ਰਿਫਤਾਰੀ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦs ਕਿਉਂਕਿ ਕਾਨੂੰਨ ਉਨ੍ਹਾਂ ‘ਤੇ ਅਤੇ ਆਮ ਆਦਮੀ ‘ਤੇ ਬਰਾਬਰ ਲਾਗੂ ਹੁੰਦਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments