ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ‘ਚ ਐੱਫਆਈਆਰ ਦਰਜ ਕੀਤੀ ਗਈ।
ਇਕ ਖੁਫਿਆ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਨੇ ਅੰਤਰਰਾਸ਼ੀ ਹਥਿਆਰ ਤਸਕਰੀ ਮਡਿਊਲ ਦਾ ਪਰਦਾਫਾਸ਼ ਕੀਤਾ ਤੇ ਵਿਦੇਸ਼ ਸਥਿਤ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਮੈਗਜੀਨ ਤੇ ਗੋਲਾ-ਬਾਰੂਦ ਸਮੇਤ ਛੇ ਅਤਿ ਆਧੁਨਿਕ ਪਿਸਤੌਲਾਂ ਵੀ ਬਰਾਮਦ ਹੋਈਆਂ ਹਨ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ‘ਚ ਐੱਫਆਈਆਰ ਦਰਜ ਕੀਤੀ ਗਈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੇ ਮੱਧ ਪ੍ਰਦੇਸ਼ ਤੋਂ ਚੱਲ ਰਹੀ ਨਾਜਾਇਜ਼ ਹਥਿਆਰ ਤਸਕਰੀ ਨੂੰ ਖ਼ਤਮ ਕਰਨ ਲਈ ਬੈਕਵਰਡ ਤੇ ਫਾਰਵਰਡ ਲਿੰਕ ਸਥਾਪਿਤ ਕਰਨ ਲਈ ਜਾਂਚ ਜਾਰੀ ਹੈ। ਸੰਗਠਿਤ ਅਪਰਾਧ ਤੇ ਨਾਜਾਇਜ਼ ਹਥਿਆਰ ਨੈੱਟਵਰਕ ‘ਚ ਸ਼ਾਮਲ ਸਾਰੇ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਭਗਵੰਤ ਮਾਨ ਦੇ ਅਪਰਾਧ ਮੁਕਤ ਪੰਜਾਬ ਦੇ ਸੁਪਨੇ ਸਾਕਾਰ ਕਰਨ ਲਈ 100 ਫ਼ੀਸਦ ਯਤਨਸ਼ੀਲ ਹੈ।
In an intelligence-based operation, Punjab Police busts interstate weapon smuggling module and apprehends 2 operatives of foreign-based terrorist Lakhbir @ Landa and recovers six sophisticated pistols along with magazines and ammunition
FIR registered at State Special Operation… pic.twitter.com/m4fNRuCps8
— DGP Punjab Police (@DGPPunjabPolice) July 15, 2024