Sunday, May 19, 2024
Google search engine
HomeCrimeਕਰੋੜਾਂ ਦੀ ਹੈਰੋਇਨ ਬਰਾਮਦ,

ਕਰੋੜਾਂ ਦੀ ਹੈਰੋਇਨ ਬਰਾਮਦ,

ਫਾਜ਼ਿਲਕਾ ‘ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ.ਦੀ 52 ਬਟਾਲੀਅਨ ਦੀ ਬੀ.ਓ.ਪੀ. ਟਾਹਲੀ ਵਾਲਾ ਪੋਸਟ ਕੋਲ ਦੇਰ ਰਾਤ ਡ੍ਰੋਨ ਦੀ ਅਵਾਜ਼ ਸੁਣਾਈ ਦਿੱਤੀ। ਪੰਜਾਬ ਪੁਲਿਸ ਅਤੇ ਬੀ.ਐਸ.ਐਫ਼. ਵੱਲੋ ਸਰਚ ਅਭਿਆਨ ਚਲਾਇਆ ਗਿਆ ਤਾਂ 2.580 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ । ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਦੀ ਦੱਸੀ ਜਾ ਰਹੀ ਹੈ। ਬੀ. ਐਸ. ਐਫ. ਅਤੇ ਪੰਜਾਬ ਪੁਲਿਸ ਵੱਲੋ ਸਰਚ ਅਭਿਆਨ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments