Tuesday, October 15, 2024
Google search engine
HomeDeshED ਨੇ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ 'ਚ ਕੀਤਾ ਪੇਸ਼, ਅਦਾਲਤ ਨੇ...

ED ਨੇ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu ) ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ( judicial remand) ਵਿਚ ਭੇਜ ਦਿਁਤਾ..

 ਖੁਰਾਕ ਸਪਲਾਈ ਵਿਭਾਗ ਪੰਜਾਬ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਈਡੀ (ED produced) ਵਲੋਂ ਗਿ੍ਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu ) ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ( judicial remand) ਵਿਚ ਭੇਜ ਦਿਁਤਾ।
ਰਿਮਾਂਡ ਖ਼ਤਮ ਹੋਣ ਉਪਰੰਤ ਸੋਮਵਾਰ ਨੂੰ ਈਡੀ ਦੀ ਟੀਮ ਵਁਲੋਂ ਭਾਰਤ ਭੂਸ਼ਣ ਆਸ਼ੂ ਨੂੰ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਈਡੀ ਦੇ ਵਕੀਲ ਅਤੇ ਬਚਾਅ ਪਁਖ ਦੇ ਵਕੀਲ ਦੀਆਂ ਦਲੀਲਾਂ ਸੁਨਣ ਉਪਰੰਤ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਭੇਜਣ ਦੇ ਆਦੇਸ਼ ਦੇ ਦਿਁਤੇ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments