Tuesday, October 15, 2024
Google search engine
HomeDeshEntertainment: ਕੀ ਪ੍ਰੈਗਨੈਂਟ ਹੈ 'ਗੋਪੀ ਬਹੂ'? Devoleena Bhattacharjee ਨੇ ਸ਼ੇਅਰ ਕੀਤੀਆਂ ਬੇਬੀ...

Entertainment: ਕੀ ਪ੍ਰੈਗਨੈਂਟ ਹੈ ‘ਗੋਪੀ ਬਹੂ’? Devoleena Bhattacharjee ਨੇ ਸ਼ੇਅਰ ਕੀਤੀਆਂ ਬੇਬੀ ਬੰਪ ਦੀਆਂ ਤਸਵੀਰਾਂ

ਦੇਵੋਲੀਨਾ ਭੱਟਾਚਾਰਜੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਟੀਵੀ ਦੀ ‘ਗੋਪੀ ਬਹੂ’ ਯਾਨੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਸਾਲ 2022 ‘ਚ ਬੁਆਏਫ੍ਰੈਂਡ ਸ਼ਾਹਨਵਾਜ਼ ਸ਼ੇਖ ਨਾਲ ਵਿਆਹ ਕੀਤਾ ਸੀ। ਜੋੜੇ ਨੇ ਆਪਣੇ ਪਰਿਵਾਰ ਦੀ ਮੌਜੂਦਗੀ ਵਿੱਚ ਮੁੰਬਈ ਦੇ ਬਾਹਰ ਲੋਖੰਡਵਾਲਾ ਵਿੱਚ ਕੋਰਟ ਮੈਰਿਜ ਦੀ ਰਸਮ ਅਦਾ ਕੀਤੀ ਸੀ। ਕਰੀਬ ਡੇਢ ਸਾਲ ਦੇ ਵਿਆਹ ਤੋਂ ਬਾਅਦ ਇਸ ਜੋੜੇ ਬਾਰੇ ਖਬਰਾਂ ਆ ਰਹੀਆਂ ਹਨ ਕਿ ਉਹ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ।

ਹਾਲਾਂਕਿ ਇਨ੍ਹਾਂ ਖਬਰਾਂ ‘ਤੇ ਅਜੇ ਤੱਕ ਇਸ ਜੋੜੇ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ ਪਰ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ਨੂੰ ਦੇਖ ਕੇ ਪ੍ਰਸ਼ੰਸਕ ਕਿਆਸ ਲਗਾ ਰਹੇ ਹਨ।

ਕੀ ਮਾਂ ਬਣਨ ਵਾਲੀ ਹੈ ਦੇਵੋਲੀਨਾ?

ਦੇਵੋਲੀਨਾ ਭੱਟਾਚਾਰਜੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਇੰਸਟਾਗ੍ਰਾਮ ‘ਤੇ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ। ਇਸ ਵਾਰ ਵੀ ਕੁਝ ਅਜਿਹਾ ਹੀ ਹੋਇਆ ਹੈ। ਉਸ ਨੇ ਵੀਰਵਾਰ ਨੂੰ ਆਪਣੇ ਇੰਸਟਾਗ੍ਰਾਮ ‘ਤੇ 6 ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕ ਵੀ ਹੈਰਾਨ ਰਹਿ ਗਏ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਹੈ।

ਮੁੰਬਈ ਬੀਚ ‘ਤੇ ਦੇਵੋਲੀਨਾ ਦਾ ਫੋਟੋਸ਼ੂਟ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments