Monday, October 14, 2024
Google search engine
HomeDeshRahul Gandhi ਖ਼ਿਲਾਫ਼ FIR, ਧਾਰਾ 302 ਤੇ 299 ਤਹਿਤ ਕੇਸ ਦਰਜ; ਦਿੱਲੀ-ਭੋਪਾਲ...

Rahul Gandhi ਖ਼ਿਲਾਫ਼ FIR, ਧਾਰਾ 302 ਤੇ 299 ਤਹਿਤ ਕੇਸ ਦਰਜ; ਦਿੱਲੀ-ਭੋਪਾਲ ‘ਚ ਵੀ ਸ਼ਿਕਾਇਤ

ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਅਮਰੀਕਾ ਵਿੱਚ ਕਿਹਾ ਸੀ ਕਿ ਭਾਰਤ ਵਿੱਚ ਸਿੱਖ ਸੁਰੱਖਿਅਤ ਨਹੀਂ ਹਨ। ਉਨ੍ਹਾਂ ਨੇ ਰਾਖਵੇਂਕਰਨ ਨੂੰ ਲੈ ਕੇ ਵਿਵਾਦਤ ਬਿਆਨ ਵੀ ਦਿੱਤਾ ਸੀ।

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਅਮਰੀਕਾ ਵਿਚ ਦਿੱਤੇ ਬਿਆਨ ਦਾ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ।

ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਭਾਜਪਾ ਆਗੂ ਅਮਰਜੀਤ ਛਾਬੜਾ ਦੀ ਸ਼ਿਕਾਇਤ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਅਤੇ 302 (BNS 103) ਤਹਿਤ FIR ਦਰਜ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments