Sunday, May 19, 2024
Google search engine
HomeDeshਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ ‘ਆਪ’ ‘ਚ ਸ਼ਾਮਲ

ਕਾਂਗਰਸ ਨੂੰ ਇਕ ਹੋਰ ਝਟਕਾ

ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅੱਜ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟਵੀਟ ‘ਚ ਲਿਖਿਆ ਹੈ, ‘ਮਾਲਵੇ ‘ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ….ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ ਪਾਰਟੀ ‘ਚ ਸਾਰਿਆਂ ਦਾ ਸਵਾਗਤ…।’

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments