Tuesday, October 15, 2024
Google search engine
HomeDeshਮਹੱਤਵਪੂਰਨ ਪਹਿਲਕਦਮੀ ! ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ...

ਮਹੱਤਵਪੂਰਨ ਪਹਿਲਕਦਮੀ ! ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਤੇ ਕੇਰਲ ਨੇ ਮਿਲਾਇਆ ਹੱਥ

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ

ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ।

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ ‘ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments