Tuesday, October 15, 2024
Google search engine
HomeDeshKolkata Case: ਮਰੀਜ਼ਾਂ ਲਈ ਅਗਲੇ 24 ਘੰਟੇ ਅਹਿਮ, ਓਪੀਡੀ ਸੇਵਾਵਾਂ ਠੱਪ; ਆਈਐਮਏ...

Kolkata Case: ਮਰੀਜ਼ਾਂ ਲਈ ਅਗਲੇ 24 ਘੰਟੇ ਅਹਿਮ, ਓਪੀਡੀ ਸੇਵਾਵਾਂ ਠੱਪ; ਆਈਐਮਏ ਨੇ ਸਰਕਾਰ ਅੱਗੇ ਰੱਖੀਆਂ ਪੰਜ ਪ੍ਰਮੁੱਖ ਮੰਗਾਂ

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਿਖਿਆਰਥੀ ਡਾਕਟਰ ਦੇ ਬਲਾਤਕਾਰ ਅਤੇ ਕਤਲ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਦੇ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਮਾਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਭਾਰੀ ਗੁੱਸਾ ਹੈ, ਜਿਸ ਨੇ ਵੱਡੇ ਵਿਰੋਧ ਦਾ ਰੂਪ ਧਾਰਨ ਕਰ ਲਿਆ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਇਸ ਕਤਲ ਦੇ ਵਿਰੋਧ ਵਿੱਚ 17 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 6 ਵਜੇ ਤੋਂ 24 ਘੰਟਿਆਂ ਲਈ ਗੈਰ-ਐਮਰਜੈਂਸੀ ਮੈਡੀਕਲ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments