1 ਅਪ੍ਰੈਲ ਤੋਂ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1764.50 ਰੁਪਏ ਤੈਅ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ‘ਚ 5 ਕਿਲੋ ਦਾ FTL ਸਿਲੰਡਰ 7.50 ਰੁਪਏ ਸਸਤਾ ਹੋ ਗਿਆ ਹੈ।
ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਤਾਜ਼ਾ ਖ਼ਬਰ ਇਹ ਹੈ ਕਿ 1 ਅਪ੍ਰੈਲ ਨੂੰ ਹੋਈ ਸਮੀਖਿਆ ‘ਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ‘ਚ 30 ਰੁਪਏ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇੱਥੋਂ ਤੱਕ ਕਿ 5 ਕਿਲੋ ਦਾ ਸਿਲੰਡਰ ਵੀ ਸਸਤਾ ਹੋ ਗਿਆ ਹੈ।
1 ਅਪ੍ਰੈਲ ਤੋਂ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1764.50 ਰੁਪਏ ਤੈਅ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ‘ਚ 5 ਕਿਲੋ ਦਾ FTL ਸਿਲੰਡਰ 7.50 ਰੁਪਏ ਸਸਤਾ ਹੋ ਗਿਆ ਹੈ।