Tuesday, October 15, 2024
Google search engine
HomeDeshAmritpal Singh ਦੀ ਪਟੀਸ਼ਨ 'ਤੇ ਪੰਜਾਬ ਤੇ ਕੇਂਦਰ ਸਰਕਾਰ ਨੇ High Court...

Amritpal Singh ਦੀ ਪਟੀਸ਼ਨ ‘ਤੇ ਪੰਜਾਬ ਤੇ ਕੇਂਦਰ ਸਰਕਾਰ ਨੇ High Court ‘ਚ ਦਿੱਤਾ ਜਵਾਬ, ਕਿਹਾ-ਜੇਲ੍ਹ ਤੋਂ ਵੀ ਵੱਖਵਾਦੀਆਂ ਦੇ ਸੰਪਰਕ ‘ਚ ਸੀ

ਪੰਜਾਬ ਸਰਕਾਰ ਨੇ NSA ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਅੰਮ੍ਰਿਤਪਾਲ ਸਿੰਘ  ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। 

ਪੰਜਾਬ ਅਤੇ ਕੇਂਦਰ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਨੂੰ ਲਾਗੂ ਕਰਨ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਅਤੇ ਇਸ ਨੂੰ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਆਪਣੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਰਾਹੀਂ ਕਿਹਾ ਕਿ ਅੰਮ੍ਰਿਤਪਾਲ ਨੇ ਨਸ਼ਾ ਛੁਡਾਊ ਕੇਂਦਰ ਦੇ ਨਾਂ ’ਤੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਆਪਣੀ ਵਿਚਾਰਧਾਰਾ ਨਾਲ ਜੋੜਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments