Punjab Govt ਨੇ ਮੁੱਖ ਸਕੱਤਰ Anurag Verma ਦੀ ਜਗ੍ਹਾ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ।
ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ (Punjab Govt) ਨੇ ਆਈਏਐੱਸ ਅਨੁਰਾਗ ਵਰਮਾ (Anurag Verma) ਦੀ ਜਗ੍ਹਾ ਆਈਏਐੱਸ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ।







