ਸੀਐੱਮ ਮਾਨ ਨੇ ਇਸ ਬਾਰੇ ਇਕ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਸੀ
ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਵਿਚ ਘਰ ਕਿਰਾਏ ‘ਤੇ ਲੈ ਰਿਹਾ ਹਾਂ। ਹੁਣ…ਮਾਝੇ ਤੇ ਦੁਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ
ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਚ ਲਏ ਗਏ ਕਿਰਾਏ ਦੇ ਮਕਾਨ ਵਿਚ ਪਰਿਵਾਰ ਸਣੇ ਸ਼ਿਫਟ ਹੋ ਗਏ ਸਨ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੀਆਂ ਉਪ ਚੋਣਾਂ ਲਈ ਸ਼ਹਿਰ ਵਿਚ ਇਕ ਮਕਾਨ ਕਿਰਾਏ ‘ਤੇ ਲਿਆ ਸੀ ਜਿਥੇ ਉਹ ਪਰਿਵਾਰ ਸਣੇ ਸ਼ਿਫਟ ਹੋ ਗਏ ਸਨ।


ਸੀਐੱਮ ਮਾਨ ਨੇ ਇਸ ਬਾਰੇ ਇਕ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਸੀ ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਵਿਚ ਘਰ ਕਿਰਾਏ ‘ਤੇ ਲੈ ਰਿਹਾ ਹਾਂ। ਹੁਣ… ਮਾਝੇ ਤੇ ਦੁਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਨੂੰ ਇਥੇ ਹੀ ਨਿਪਟਾਰਾ ਕਰਾਂਗਾ…
ਤੁਹਾਨੂੰ ਦੱਸ ਦਈਏ CM ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਨੇ ਨਵੇਂ ਘਰ ਵਿਚ ਲੋਕਾਂ ਦੀਆਂ ਫਰਿਆਦਾਂ ਸੁਣਨੀਆਂ ਸ਼ੁਰੂ ਵੀ ਕਰ ਦਿੱਤੀਆਂ ਹਨ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।




![GRd8RXYAApMVf-2024-07-e61c4253ebe74a0783d64d2b15995a65[1]](https://punjabbuzz.com/wp-content/uploads/2024/07/GRd8RXYAApMVf-2024-07-e61c4253ebe74a0783d64d2b15995a651-696x464.jpg)


