Tuesday, October 15, 2024
Google search engine
HomeDeshPunjab News: ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ, ਰਾਸ਼ਟਰਪਤੀ ਨੇ ਵਾਪਸ ਭੇਜਿਆ...

Punjab News: ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ, ਰਾਸ਼ਟਰਪਤੀ ਨੇ ਵਾਪਸ ਭੇਜਿਆ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀਆਂ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਵਾਪਸ ਸੂਬਾ ਸਰਕਾਰ ਨੂੰ ਮੋੜ ਦਿੱਤਾ ਹੈ।

ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈਕੇ ਮੁੱਖ ਮੰਤਰੀ ਨੂੰ ਦੇਣ ਦੀ ਅਪੀਲ ਕੀਤੀ ਗਈ ਸੀ। ਹੁਣ ਇਸ ਬਿੱਲ ਦੇ ਵਾਪਸ ਆਉਣ ਨਾਲ ਰਾਜਪਾਲ ਹੀ ਯੂਨੀਵਰਸਿਟੀਆਂ ਦੇ ਚਾਂਸਲਰ ਰਹਿਣਗੇ।

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀਆਂ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਵਾਪਸ ਸੂਬਾ ਸਰਕਾਰ ਨੂੰ ਮੋੜ ਦਿੱਤਾ ਹੈ। ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈਕੇ ਮੁੱਖ ਮੰਤਰੀ ਨੂੰ ਦੇਣ ਦੀ ਅਪੀਲ ਕੀਤੀ ਗਈ ਸੀ। ਹੁਣ ਇਸ ਬਿੱਲ ਦੇ ਵਾਪਸ ਆਉਣ ਨਾਲ ਰਾਜਪਾਲ ਹੀ ਯੂਨੀਵਰਸਿਟੀਆਂ ਦੇ ਚਾਂਸਲਰ ਰਹਿਣਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments