Monday, October 14, 2024
Google search engine
HomeDeshਰਤਨ ਟਾਟਾ ਨੇ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਨੂੰ ਦੱਸਿਆ ਅਫਵਾਹ, ਕਿਹਾ...

ਰਤਨ ਟਾਟਾ ਨੇ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਨੂੰ ਦੱਸਿਆ ਅਫਵਾਹ, ਕਿਹਾ – ਉਹ ਸਿਹਤਮੰਦ ਹਨ

ਮਸ਼ਹੂਰ ਕਾਰੋਬਾਰੀ ਤੇ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਮੁੰਬਈ ’ਚ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਹਨ।

 ਮਸ਼ਹੂਰ ਉਦਯੋਗਪਤੀ ਰਤਨ ਟਾਟਾ ਨੇ ਆਪਣੀ ਖ਼ਰਾਬ ਸਿਹਤ ਦੀ ਖ਼ਬਰ ਨੂੰ ਅਫਵਾਹ ਦੱਸਿਆ ਹੈ ਤੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਆਪਣੀ ਸਿਹਤ ਬਾਰੇ ਅਪਡੇਟ ਦਿੱਤੀ ਹੈ। ਟਾਟਾ ਸੰਨਜ਼ ਦੇ ਚੇਅਰਮੈਨ ਐਮਰੀਟਸ ਰਤਨ ਟਾਟਾ 86 ਸਾਲ ਦੇ ਹਨ ਤੇ ਉਨ੍ਹਾਂ ਕਿਹਾ ਹੈ ਕਿ ਉਹ ਸਿਰਫ਼ ਉਮਰ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਨਿਯਮਤ ਜਾਂਚ ਲਈ ਗਏ ਸਨ। ਖਬਰਾਂ ਆਈਆਂ ਸਨ ਕਿ ਰਤਨ ਟਾਟਾ ਨੂੰ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਨਾਲ ਜੁੜੀ ਸਮੱਸਿਆ ਹੋ ਰਹੀ ਹੈ ਹਾਲਾਂਕਿ ਉਨ੍ਹਾਂ ਨੇ ਖ਼ੁਦ ਆਪਣੇ ਐਕਸ ਹੈਂਡਲ ‘ਤੇ ਪੋਸਟ ਕਰ ਕੇ ਇਸ ਨੂੰ ਗਲਤ ਦੱਸਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments