Saturday, February 1, 2025
Google search engine
HomeDeshSad News : ਰੋਜ਼ੀ-ਰੋਟੀ ਖ਼ਾਤਰ ਡੇਢ ਮਹੀਨਾ ਪਹਿਲਾਂ Italy ਗਏ ਪੰਜਾਬੀ ਨੌਜਵਾਨ...

Sad News : ਰੋਜ਼ੀ-ਰੋਟੀ ਖ਼ਾਤਰ ਡੇਢ ਮਹੀਨਾ ਪਹਿਲਾਂ Italy ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਲਖਬੀਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ Paramvir Singh ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਜਾ ਰਿਹਾ ਸੀ l

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ l ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ ਰੋਟੀ ਕਮਾਉਣ ਇਟਲੀ ਗਿਆ ਸੀ l ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਜਾ ਰਿਹਾ ਸੀ l ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ‘ਤੇ ਸੜਕ ਪਾਰ ਕਰ ਰਿਹਾ ਸੀl ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈl

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_img
spot_img

Most Popular

Recent Comments