Wednesday, October 16, 2024
Google search engine
HomeDeshਸ਼੍ਰੋਮਣੀ ਅਕਾਲੀ ਦਲ ਆਗੂ ਜਗਦੀਪ ਸਿੰਘ ਚੀਮਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਸ਼੍ਰੋਮਣੀ ਅਕਾਲੀ ਦਲ ਆਗੂ ਜਗਦੀਪ ਸਿੰਘ ਚੀਮਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

 ਚੀਮਾ ਨੇ ਕੁਝ ਦਿਨ ਪਹਿਲਾਂ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।

ਬੱਸੀ ਪਠਾਣਾਂ ਪੁਲਿਸ ਵੱਲੋ ਸ਼੍ਰੋਮਣੀ ਅਕਾਲੀ ਦਲ ਆਗੂ ਜਗਦੀਪ ਸਿੰਘ ਚੀਮਾ ਵੱਲੋਂ ਅਕਾਲੀ ਆਗੂ ਮਲਕੀਤ ਸਿੰਘ ਮਠਾੜੂ ਦੇ ਹਮਲੇ ‘ਤੇ ਦਰਜ ਮਾਮਲੇ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਅੱਜ ਰੱਦ ਹੋ ਗਈ ਹੈ। ਬੱਸੀ ਪਠਾਣਾਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚੀਮਾ ਨੇ ਕੁਝ ਦਿਨ ਪਹਿਲਾਂ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments