Saturday, February 1, 2025
Google search engine
HomeDeshਆਜ਼ਾਦੀ ਦਿਹਾੜੇ ਦੇ ਮਦੇਨਜ਼ਰ ਮੁਹਾਲੀ ਦੀ ਐਂਟੀ ਸੈਬੋਟੇਜ ਟੀਮ ਵੱਲੋਂ ਵੱਖ-ਵੱਖ ਥਾਵਾਂ...

ਆਜ਼ਾਦੀ ਦਿਹਾੜੇ ਦੇ ਮਦੇਨਜ਼ਰ ਮੁਹਾਲੀ ਦੀ ਐਂਟੀ ਸੈਬੋਟੇਜ ਟੀਮ ਵੱਲੋਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ

ਪੁਲਿਸ ਮੁਖੀ ਦੀਪਕ ਪਾਰਿਕ, ਆਈਪੀਐਸ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਆਪਣੀ ਅਗਵਾਈ ਵਿੱਚ ਚੈਕਿੰਗ ਕਰਵਾਈ ਸੀ 

 ਐੱਸਏਐੱਸ ਨਗਰ ਵਿਖੇ ਆਜ਼ਾਦੀ ਦਿਹਾੜੇ ਦੇ ਮਦੇਨਜ਼ਰ ਮੁਹਾਲੀ ਦੀ ਐਂਟੀ ਸੈਬੋਟੇਜ ਟੀਮ ਵੱਲੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ| ਇਹ ਵਿਸ਼ੇਸ਼ ਚੈਕਿੰਗ ਮੁਹਿਮ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਕ, ਆਈਪੀਐੱਸ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਸ ਤੋਂ ਇਲਾਵਾ ਬੀਤੇ ਦਿਨੀਂ ਦੇਰ ਸ਼ਾਮ ਐਸਐਸਪੀ ਵਲੋਂ ਸੋਹਾਣਾ ਥਾਣੇ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਥਾਣੇ ਦੇ ਰਿਕਾਰਡ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments