Tuesday, October 15, 2024
Google search engine
HomeDeshਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁਲ ਦੀ...

ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁਲ ਦੀ ਉਸਾਰੀ ਦਾ ਨਿਰੀਖਣ ਕੀਤਾ

ਪੁਲ’ ਬਣਾਉਣ ‘ਚ ਦੇਰੀ ਕਾਰਨ ਕੰਪਨੀ ਨੂੰ ਨੋਟਿਸ ਜਾਰੀ

ਜਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀਰਵਾਰ ਨੂੰ ਰੋਪੜ ਵਿਖੇ ਨਹਿਰੂ ਸਟੇਡੀਅਮ ਨੇੜੇ ਸਰਹਿੰਦ ਨਹਿਰ ਉੱਤੇ ਬਣਾਏ ਜਾ ਰਹੇ ਪੁਲ਼ ਦਾ ਦੌਰਾ ਕਰਦਿਆਂ ਕੀਤੇ ਜਾ ਰਹੇ ਕਾਰਜ ਨੂੰ ਜਲਦ ਤੋਂ ਜਲਦ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਅਤੇ ਪੁੱਲ ਦੀ ਉਸਾਰੀ ਦਾ ਨਿਰੀਖਣ ਕੀਤਾ।

 ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀਰਵਾਰ ਨੂੰ ਰੋਪੜ ਵਿਖੇ ਨਹਿਰੂ ਸਟੇਡੀਅਮ ਨੇੜੇ ਸਰਹਿੰਦ ਨਹਿਰ ਉੱਤੇ ਬਣਾਏ ਜਾ ਰਹੇ ਪੁਲ਼ ਦਾ ਦੌਰਾ ਕਰਦਿਆਂ ਕੀਤੇ ਜਾ ਰਹੇ ਕਾਰਜ ਨੂੰ ਜਲਦ ਤੋਂ ਜਲਦ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਅਤੇ ਪੁੱਲ ਦੀ ਉਸਾਰੀ ਦਾ ਨਿਰੀਖਣ ਕੀਤਾ।

ਉਨਾਂ ਕਿਹਾ ਕਿ ਇਸ ਸਟੀਲ ਪੁਲ਼ ਦੀ ਉਸਾਰੀ ਨੂੰ ਜੰਗੀ ਪੱਥਰ ਦੀ ਮੁੰਕਮਲ ਕਰਨ ਦੀ ਰਾਸ਼ਟਰੀ ਰਾਜ ਮਾਰਗ ਡਿਵੀਜ਼ਨ, ਰੂਪਨਗਰ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਵਲੋਂ ਉਸਾਰੀ ਕਰ ਰਹੀ ਕੰਪਨੀ ਵਿਰੁੱਧ ਜੁਰਮਾਨਾ ਲਗਾਉਣ ਦੀ ਸਿਫਾਰਿਸ਼ ਕੀਤੀ ਗਈ ਹੈ ਅਤੇ ਕੰਪਨੀ ਨੂੰ ਕੀਤੀ ਜਾ ਰਹੀ ਅਦਾਇਗੀ ਵਿੱਚ ਕਟੌਤੀ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments