Wednesday, October 16, 2024
Google search engine
HomeDeshDelhi 'ਚ ਪਾਣੀ ਸੰਕਟ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ Kejriwal ਸਰਕਾਰ

Delhi ‘ਚ ਪਾਣੀ ਸੰਕਟ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ Kejriwal ਸਰਕਾਰ

 ‘ਆਪ’ ਸਰਕਾਰ ਨੇ ਅਦਾਲਤ ਨੂੰ ਕਿਹਾ ਹੈ ਕਿ ਭਿਆਨਕ ਗਰਮੀ ਕਾਰਨ ਸ਼ਹਿਰ ‘ਚ ਪਾਣੀ ਦੀ ਮੰਗ ਵਧ ਗਈ ਹੈ 

ਗੁਆਂਢੀ ਰਾਜ ਹਰਿਆਣਾ ਨੂੰ ਇਕ ਮਹੀਨੇ ਲਈ ਸਾਨੂੰ ਵਾਧੂ ਪਾਣੀ ਸਪਲਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ ।  ਹੁਣ ਦਿੱਲੀ ਵਿੱਚ ਚੱਲ ਰਹੇ ਪਾਣੀ ਦੇ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦਿੱਲੀ ਸਰਕਾਰ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਨੂੰ ਹੋਰ ਪਾਣੀ ਸਪਲਾਈ ਕਰਨ ਦੇ ਹੁਕਮ ਦਿੱਤੇ ਜਾਣ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਦਿੱਲੀ ਦੀ ਪਾਣੀ ਦੀ ਮੰਗ ਨੂੰ ਪੂਰਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇੱਕ ਟਵੀਟ ਰਾਹੀਂ ਯੂਪੀ ਅਤੇ ਹਰਿਆਣਾ ਦੋਵਾਂ ਰਾਜਾਂ ਤੋਂ ਸਹਿਯੋਗ ਮੰਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments