ਪੰਜਾਬ ਸਰਕਾਰ ਨੇ ਇਕ IAS ਤੇ 20 PCS ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ (Punjab Government) ਨੇ ਇਕ ਆਈਏਐੱਸ (IAS Transfers) ਤੇ 20 ਪੀਸੀਐੱਸ (PCS Transfers) ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਲਿਸਟ ਵਿਚ ਪੰਜ ਐੱਸਡੀਐੱਮ ਵੀ ਸ਼ਾਮਲ ਹਨ।


.jpg)
.jpg)





