ਲੁਧਿਆਣਾ ‘ਚ ਵੱਡੀ ਘਟਨਾ ਸਾਹਮਣੇ ਆਈ ਹੈ। ਪਤੀ ਦੇ ਨਜਾਇਜ਼ ਸੰਬੰਧਾਂ ਤੋਂ ਪਰੇਸ਼ਾਨ ਹੋਈ ਚਾਰ ਬੱਚਿਆਂ ਦੀ ਮਾਂ ਨੇ ਤੇਲ ਪਾ ਕੇ ਖ਼ੁਦ ਨੂੰ ਅੱਗ ਲਗਾ ਕੇ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ।