ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੁਰੱਖਿਆ ਹੇਠ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕੀਤੀ। ਸੀਐਮ ਮਾਨਾਲ ਸੰਸਦ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਸੀਐੱਮ ਭਗਵੰਤ ਮਾਨ ਦੀ ਅਰਿਵੰਦ ਕੇਜਰੀਵਾਲ ਨੇ ਸ਼ੀਸ਼ੇ ਦੇ ਪਾਰ ਫੋਨ ‘ਤੇ ਗੱਲ ਕਰਵਾਈ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੁਰੱਖਿਆ ਹੇਠ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕੀਤੀ। ਸੀਐਮ ਮਾਨਾਲ ਸੰਸਦ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਸੀਐੱਮ ਭਗਵੰਤ ਮਾਨ ਦੀ ਅਰਿਵੰਦ ਕੇਜਰੀਵਾਲ ਨੇ ਸ਼ੀਸ਼ੇ ਦੇ ਪਾਰ ਫੋਨ ‘ਤੇ ਗੱਲ ਕਰਵਾਈ ਗਈ। ਅਰਵਿੰਦ ਕੇਜਰਵਾਲ ਨਾਲ ਮੁਲਾਕਾਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਹਾਰਡਕੋਰ ਕ੍ਰਿਮੀਨਲ ਵਾਂਗ ਮੁਲਾਕਾਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨਾਲ ਅੱਤਵਾਦੀਆਂ ਵਰਗਾ ਸਲੂਕ ਕਿਉਂ। ਉਨ੍ਹਾਂ ਦਾ ਕਸੂਰ ਸਿਰਫ਼ ਇਹ ਕਿ ਉਨ੍ਹਾਂ ਨੇ ਜਨਤਾ ਨੂੰ ਮੁਫ਼ਤ ਬਿਜਲੀ ਤੇ ਮੁਹੱਲਾ ਕਲੀਨਕ ਮੁਹੱਈਆ ਕਰਵਾਏ। ਉਨ੍ਹਾਂ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਵੀ