ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਵਿਦੇਸ਼ੀਆਂ ਨੂੰ ਹਰ ਹਾਲਤ ਵਿੱਚ ਸ਼ਰਨਾਰਥੀ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਖਾਸ ਤੌਰ ‘ਤੇ ਜਦੋਂ ਇਨ੍ਹਾਂ ‘ਚੋਂ ਜ਼ਿਆਦਾਤਰ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ‘ਚ ਦਾਖਲ ਹੋਏ ਹਨ।