Thursday, October 17, 2024
Google search engine
HomeCrimeਲੁਧਿਆਣਾ 'ਚ ਹੈਵਾਨੀਅਤ ! ਧੀ ਦੀ ਫਰਜ਼ੀ ਆਈਡੀ ਦੀ ਸ਼ਿਕਾਇਤ 'ਤੇ ਦੌੜਾ-ਦੌੜਾ...

ਲੁਧਿਆਣਾ ‘ਚ ਹੈਵਾਨੀਅਤ ! ਧੀ ਦੀ ਫਰਜ਼ੀ ਆਈਡੀ ਦੀ ਸ਼ਿਕਾਇਤ ‘ਤੇ ਦੌੜਾ-ਦੌੜਾ ਕੇ ਕੁੱਟਿਆ ਪਿਉ, ਤਿੰਨ ਥਾਵਾਂ ‘ਤੋਂ ਟੁੱਟੀ ਲੱਤ

ਪੀੜਤ ਨੂੰ ਹੁਣ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਨੇ ਆਪਣੀ ਧੀ ਦੀ ਫਰਜ਼ੀ ਆਈਡੀ ਦੀ ਸ਼ਿਕਾਇਤ ਕੀਤੀ ਸੀ ਜਿਸ ਕਾਰਨ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਖ਼ਮੀ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਦਸਮੇਸ਼ ਨਗਰ ਐਮਆਈਜੀ ਫਲੈਟ ਵਜੋਂ ਹੋਈ ਹੈ।

 ਗਿੱਲ ਚੌਕ ‘ਚ ਕੁਝ ਨੌਜਵਾਨਾਂ ਨੇ ਕੰਮ ਤੋਂ ਘਰ ਪਰਤ ਰਹੇ ਵਿਅਕਤੀ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੀ ਲੱਤ ਤਿੰਨ ਥਾਵਾਂ ਤੋਂ ਟੁੱਟ ਗਈ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ।

ਉਸ ਨੂੰ ਹੁਣ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੀੜਤ ਨੇ ਆਪਣੀ ਧੀ ਦੀ ਫਰਜ਼ੀ ਆਈਡੀ ਦੀ ਸ਼ਿਕਾਇਤ ਕੀਤੀ ਸੀ ਜਿਸ ਕਾਰਨ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਖ਼ਮੀ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਦਸਮੇਸ਼ ਨਗਰ ਐਮਆਈਜੀ ਫਲੈਟ ਵਜੋਂ ਹੋਈ ਹੈ।

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments