ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ
ਨਿਊਜ਼ ਐਡੀਟਰ ਸ਼ਾਮ ਦਾਸ ਖੰਨਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ ਸ਼ਾਮ ਦਾਸ ਖੰਨਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਚੀਮਾ ਨੇ ਸ਼ਾਮ ਦਾਸ ਖੰਨਾ ਵੱਲੋਂ ਹਿੰਦ ਸਮਾਚਾਰ ਦੇ ਨਿਊਜ਼ ਐਡੀਟਰ ਵਜੋਂ ਨਿਭਾਈ ਅਹਿਮ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਸੁਸ਼ੀਲ ਖੰਨਾ ਵੱਲੋਂ ਇੱਕ ਪੱਤਰਕਾਰ ਵਜੋਂ ਆਪਣੇ ਪਿਤਾ ਦੀ ਵਿਰਾਸਤ ਨੂੰ ਜਾਰੀ ਰੱਖਦਿਆਂ ਆਮ ਲੋਕਾਂ ਨੂੰ ਗੰਭੀਰ ਮੁੱਦਿਆਂ ਬਾਰੇ ਜਾਣੂ ਕਰਵਾਉਣ ਲਈ ਨਿਭਾਈ ਜਾ ਰਹੀ ਭੂਮਿਕਾ ਦਾ ਵੀ ਜ਼ਿਕਰ ਕੀਤਾ।